India

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖ਼ਰਾਬ ਸ਼੍ਰੇਣੀ’ ਵਿੱਚ ਪੁੱਜੀ

Delhi :  ਸੋਮਵਾਰ ਸਵੇਰੇ ਰਾਜਧਾਨੀ ਦਿੱਲੀ ਵਿੱਚ ਇੱਕ ਵਾਰ ਫਿਰ ਹਵਾ ਦੀ ਗੁਣਵੱਤਾ ਦਾ ਪੱਧਰ ‘ਮਾੜੇ ਤੋਂ ਬਹੁਤ ਮਾੜੇ’ ਦੀ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਰਾਜਧਾਨੀ ਦਿੱਲੀ ‘ਚ ਹਰ ਸਾਲ ਸਰਦੀ ਦਾ ਮੌਸਮ ਸ਼ੁਰੂ ਹੁੰਦੇ ਹੀ ਹਵਾ ਪ੍ਰਦੂਸ਼ਣ ਦੀ ਸਮੱਸਿਆ ਦੇਖਣ ਨੂੰ ਮਿਲਦੀ ਹੈ। ਇਸ ਸਾਲ ਵੀ ਸਰਦੀਆਂ ਦੀ ਸ਼ੁਰੂਆਤ ਦੇ ਨਾਲ ਹੀ ਦਿੱਲੀ ਵਿੱਚ

Read More