ਇਜ਼ਰਾਈਲ ਨੇ ਸੀਰੀਆ ਦੇ ਕਈ ਫੌਜੀ ਟਿਕਾਣਿਆਂ ‘ਤੇ ਕੀਤੇ ਦਰਜਨਾਂ ਹਵਾਈ ਹਮਲੇ
ਇਜ਼ਰਾਈਲ ਨੇ ਸੀਰੀਆ ਦੀ ਰਾਜਧਾਨੀ ਦਮਿਸ਼ਕ ਸਮੇਤ ਦੇਸ਼ ਦੇ ਵੱਖ-ਵੱਖ ਇਲਾਕਿਆਂ ‘ਚ ਸਥਿਤ ਕਈ ਫੌਜੀ ਟਿਕਾਣਿਆਂ ‘ਤੇ ਦਰਜਨਾਂ ਹਵਾਈ ਹਮਲੇ ਕੀਤੇ ਹਨ। ਸੀਰੀਆ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਬ੍ਰਿਟੇਨ ਸਥਿਤ ਸੀਰੀਅਨ ਆਬਜ਼ਰਵੇਟਰੀ ਫਾਰ ਹਿਊਮਨ ਰਾਈਟਸ (SOHR) ਨੇ ਕਿਹਾ ਹੈ ਕਿ ਸੀਰੀਆ ਦੇ ਫੌਜੀ ਟਿਕਾਣਿਆਂ ‘ਤੇ ਸੌ ਤੋਂ ਜ਼ਿਆਦਾ ਹਮਲੇ ਕੀਤੇ ਗਏ ਹਨ। ਸਥਾਨਕ ਮੀਡੀਆ ਮੁਤਾਬਕ ਇਜ਼ਰਾਈਲ