ਪਾਕਿਸਤਾਨ ਨੇ ਅਫਗਾਨਿਸਤਾਨ ‘ਚ ਕੀਤਾ ਹਵਾਈ ਹਮਲਾ, 15 ਦੀ ਮੌਤ
ਪਾਕਿਸਤਾਨ ਨੇ ਮੰਗਲਵਾਰ ਦੇਰ ਰਾਤ ਅਫਗਾਨਿਸਤਾਨ ਵਿੱਚ ਹਵਾਈ ਹਮਲੇ ਕਰਕੇ ਪਾਕਿਸਤਾਨੀ ਤਾਲਿਬਾਨ ਦੇ ਸ਼ੱਕੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਇਹ ਹਮਲੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਅਫਗਾਨਿਸਤਾਨ ਦੇ ਪਕਤਿਕਾ ਸੂਬੇ ਦੇ ਪਹਾੜੀ ਇਲਾਕਿਆਂ ‘ਚ ਕੀਤੇ ਗਏ। ਇਸ ਹਵਾਈ ਹਮਲੇ ‘ਚ ਘੱਟੋ-ਘੱਟ 15 ਲੋਕ ਮਾਰੇ ਗਏ ਹਨ। ਨਿਊਜ਼ ਏਜੰਸੀ ਏਪੀ ਨੇ ਪਾਕਿਸਤਾਨੀ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ