ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ ਦਾ ਹੋਇਆ ਦਿਹਾਂਤ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ( Ajaj Singh Mukhmailpur ) ਦਾ ਬੀਤੇ ਕੱਲ੍ਹ 75 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਅਜਾਇਬ ਸਿੰਘ ਮੁਖਮੈਲਪੁਰ ਪਿਛਲੇ ਚਾਰ ਸਾਲਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਮੁਖਮੇਲਪੁਰ ਹਲਕਾ ਸਨੌਰ ਵਿਖੇ ਕੀਤਾ ਜਾਵੇਗਾ।