ਪ੍ਰਧਾਨ ਮੰਤਰੀ ਵੱਲੋਂ ਭੇਜੀ ਚਾਦਰ ਖਵਾਜਾ ਮੋਇਨੂਦੀਨ ਚਿਸ਼ਤੀ ਦੀ ਦਰਗਾਹ ‘ਤੇ ਚੜ੍ਹਾਈ
ਬਿਉਰ ਰਿਪੋਰਟ – ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narinder Modi) ਵੱਲੋਂ ਖਵਾਜਾ ਮੋਇਨੂਦੀਨ ਚਿਸ਼ਤੀ (Khwaja Moinuddin Chishti) ਦੀ ਦਰਗਾਹ ਚਾਦਰ ਭੇਜੀ ਗਈ ਸੀ,ਉਸ ਨੂੰ ਅੱਜ ਦਰਗਾਹ ‘ਤੇ ਚੜ੍ਹਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਹ ਦਰਗਾਹ ਅਮਜੇਰ ਵਿਖੇ ਹੈ ਤੇ ਅੱਜ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਪ੍ਰਧਾਨ ਮੰਤਰੀ