ਅਜਨਾਲਾ ਮਾਮਲਾ ਤੋਂ ਬਾਅਦ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਖ਼ਿਲਾਫ਼ ਲਿਆ ਇਹ ਫੈਸਲਾ
- by Gurpreet Singh
- March 7, 2023
- 0 Comments
ਅੰਮ੍ਰਿਤਸਰ : ਅਜਨਾਲਾ ‘ਚ ਹਿੰਸਕ ਪ੍ਰਦਰਸ਼ਨ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੈਨਿਕ ਭਾਸਕਰ ਦੀ ਖ਼ਬਰ ਅਨੁਸਾਰ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਦੇ ਉਨ੍ਹਾਂ 10 ਸਾਥੀਆਂ ਦੀ ਸ਼ਨਾਖਤ ਹੋ ਗਈ ਹੈ, ਜੋ 24 ਘੰਟੇ ਉਸ ਨਾਲ ਹਥਿਆਰਾਂ ਨਾਲ
ਅਜਨਾਲਾ ਮਾਮਲੇ ‘ਚ ਪੰਜਾਬ ਪੁਲਿਸ ਦੀ ਜਾਂਚ ਆਖਰੀ ਪੜਾਅ ‘ਤੇ, 30 ਜਣਿਆ ਦੀਆਂ ਫੋਟੋਆਂ ਤੇ 46 ਵੀਡੀਓਜ਼ ਖੰਗਾਲੇ
- by Gurpreet Singh
- March 4, 2023
- 0 Comments
ਅੰਮ੍ਰਿਤਸਰ : ਕੇਂਦਰੀ ਖੁਫੀਆ ਏਜੰਸੀਆਂ ਵੱਲੋਂ ਅੰਮ੍ਰਿਤਪਾਲ ਸਿੰਘ ‘ਤੇ ਹਮਲੇ ਦੀ ਸੰਭਾਵਨਾ ਨੂੰ ਲੈ ਕੇ ਅਲਰਟ ਕੀਤੇ ਜਾਣ ਤੋਂ ਬਾਅਦ ਸੂਬੇ ‘ਚ ਸੁਰੱਖਿਆ ਵਿਵਸਥਾ ਮਜ਼ਬੂਤ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਵੀ ਵਧਾ ਦਿੱਤਾ ਗਿਆ ਹੈ। ਪੁਲਿਸ ਨੇ ਪਹਿਲਾਂ ਹੀ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਦੇ
ਅਜਨਾਲਾ ਮਾਮਲੇ ‘ਚ CM ਮਾਨ ਨੇ ਤੋੜੀ ਚੁੱਪੀ , ਕਿਹਾ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਪੰਜਾਬ ਦੇ “ਵਾਰਿਸ” ਅਖਵਾਉਣ ਦੇ ਕਾਬਲ ਨਹੀਂ:
- by Gurpreet Singh
- February 25, 2023
- 0 Comments
ਚੰਡੀਗੜ੍ਹ : ਬੀਤੇ ਦਿਨੀ ਅਜਨਾਲਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਘਟਨਾ ਸਬੰਧੀ ਟਵੀਟ ਕਰਕੇ ਅਜਿਹੀ ਘਟਨਾ ਨੂੰ ਅੰਜ਼ਾਮ ਦੇਣ
ਅਜਨਾਲਾ ਮਾਮਲੇ ‘ਚ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਦੀ ਐਂਟਰੀ , ਕਿਹਾ, ‘ਮੈਂ ਜੋ ਭਵਿੱਖਬਾਣੀ ਕੀਤੀ ਸੀ, ਉਹੀ ਹੀ ਹੋਇਆ’
- by Gurpreet Singh
- February 25, 2023
- 0 Comments
ਕੰਗਣਾ ਰਣੌਤ ਨੇ ਲਿਖਿਆ ਹੈ ਕਿ, ‘ਮੈਂ ਦੋ ਸਾਲ ਪਹਿਲਾਂ ਹੀ ਇਸ ਬਾਰੇ ਭਵਿੱਖਬਾਣੀ ਕਰ ਦਿੱਤੀ ਸੀ'। ਉਸ ਨੇ ਲਿਖਿਆ ਹੈ ਕਿ 'ਮੈਂ ਪਹਿਲਾਂ ਹੀ ਕਹਿ ਚੁੱਕੀ ਹਾਂ ਪਰ ਉਸ ਸਮੇਂ ਮੇਰੇ ਖਿਲਾਫ ਕਈ ਮਾਮਲੇ ਦਰਜ ਕੀਤੇ ਗਏ ਸਨ,
