Punjab

ਪੁਲਿਸ ਨੇ ਹੈਰੋਇਨ ਸਹਿਤ 3 ਕੀਤੇ ਕਾਬੂ

ਬਿਉਰੋ ਰਿਪੋਰਟ – ਅੰਮ੍ਰਿਤਸਰ ਪੁਲਿਸ (Amritsar Police) ਨੇ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਉਨ੍ਹਾਂ ਪਾਸੋਂ 5 ਕਿਲੋ ਹੈਰੋਇਨ, ਇਕ 32 ਬੋਰ ਦਾ ਰਿਵਾਲਵਰ ਅਤੇ 5 ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਬਾਅਦ ਥਾਣਾ ਅਜਾਨਾਲ ਪੁਲਿਸ (Ajnala Police station) ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋ ਵਿਅਕਤੀ ਫਰਾਰ ਹੋ ਗਏ ਸਨ ਉਨ੍ਹਾਂ ਦੀ

Read More
Punjab

ਥਾਣੇ ਦਾ ਬਾਹਰ ਮਿਲੀ ਬੰਬਨੁਮਾ ਵਸਤੂ! ਇਲਾਕਾ ਸੀਲ

ਬਿਉਰੋ ਰਿਪੋਰਟ – ਥਾਣਾ ਅਜਨਾਲਾ (Ajnala Police Station) ਦੇ ਬਾਹਰ ਇਕ ਬੰਬਨੁਮਾ ਵਸਤੂ ਮਿਲੀ ਹੈ, ਜਿਸ ਤੋਂ ਬਾਅਦ ਪ੍ਰਸਾਸ਼ਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਪੁਲਿਸ ਵੱਲੋੋਂ ਇਸ ਤੋਂ ਬਾਅਦ ਥਾਣੇ ਦਾ ਬਾਹਰਲੇ ਖੇਤਰ ਨੂੰ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਹੈ ਅਤੇ ਵੱਡੇ ਅਧਿਕਾਰੀ ਮਾਮਲੇ ਦਾ ਜਾਇਜ਼ਾ ਲੈਣ ਲਈ ਮੌਕੇ ‘ਤੇ ਪਹੁੰਚ ਰਹੇ

Read More