ਸੁਖਬੀਰ ਖ਼ਿਲਾਫ਼ ਅਕਾਲ ਤਖ਼ਤ ਸਾਹਿਬ ਪਹੁੰਚੀ ਸ਼ਿਕਾਇਤ
- by Gurpreet Singh
- April 27, 2026
- 0 Comments
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਵਿਰੋਧੀ ਧਿਰ ਅਤੇ ਅਕਾਲੀ ਦਲ ਪੁਨਰ ਸੁਰਜੀਤ ਨਾਲ ਜੁੜੇ ਮੈਂਬਰਾਂ ਦੇ ਵਫਦ ਨੇ ਮਾਸਟਰ ਮਿੱਠੂ ਸਿੰਘ ਕਾਹਨੇਕੇ ਦੀ ਅਗਵਾਈ ਵਿੱਚ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਦੇ ਕੇ ਸੁਖਬੀਰ ਸਿੰਘ ਬਾਦਲ ਨੂੰ ਫੌਰੀ ਤੌਰ ‘ਤੇ ਤਲਬ ਕਰਨ ਦੀ ਮੰਗ ਕੀਤੀ ਹੈ। ਮਾਸਟਰ ਕਾਹਨੇਕੇ ਨੇ ਦੱਸਿਆ
ਹੜ੍ਹ ਪੀੜਤਾਂ ਦੀ ਮਦਦ ਲਈ ਅਕਾਲ ਤਖ਼ਤ ਸਾਹਿਬ ‘ਤੇ ਮੀਟਿੰਗ, ਜਥੇਦਾਰ ਨੇ ਕਿਹਾ- ਸਮਾਜ ਸੇਵੀ ਸੰਸਥਾਵਾਂ ਰਾਹਤ ਕਾਰਜਾਂ ਨੂੰ ਤੇਜ਼ ਕਰਨ
- by Gurpreet Singh
- September 13, 2025
- 0 Comments
ਅੰਮ੍ਰਿਤਸਰ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਸੇਵਾ ਨਿਭਾ ਰਹੀਆਂ ਵੱਖ-ਵੱਖ ਸਮਾਜ ਭਲਾਈ ਸੰਸਥਾਵਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਜਥੇਦਾਰ ਨੇ ਸਮਾਜ ਭਲਾਈ ਸੰਸਥਾਵਾਂ ਦੇ ਆਗੂਆਂ ਤੋਂ ਸੁਝਾਅ ਲਏ ਕਿ ਕਿਵੇਂ ਸਾਰੇ ਮਿਲ ਕੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ
ਢੱਡਰੀਆਂ ਵਾਲਿਆਂ ਦੀ ਖਿਮਾ ਜਾਚਨਾ 5 ਸਿੰਘ ਸਾਹਿਬਾਨ ਵੱਲੋਂ ਮਨਜ਼ੂਰ
- by Gurpreet Singh
- May 21, 2025
- 0 Comments
ਰਣਜੀਤ ਸਿੰਘ ਢੱਡਰੀਆਂ ਵਾਲਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਅਤੇ ਪੰਜ ਸਿੰਘ ਸਾਹਿਬਾਨ ਅੱਗੇ ਆਪਣੀਆਂ ਪੁਰਾਣੀਆਂ ਵਿਵਾਦਤ ਬਿਆਨਬਾਜ਼ੀਆਂ ਲਈ ਸਪੱਸ਼ਟੀਕਰਨ ਸੌਂਪਦਿਆਂ ਮੁਆਫੀ ਮੰਗੀ। ਸ੍ਰੀ ਅਕਾਲ ਤਖਤ ਸਾਹਿਬ ਨੇ ਉਨ੍ਹਾਂ ਦੀ ਖਿਮਾ ਯਾਚਨਾ ਪ੍ਰਵਾਨ ਕਰਦਿਆਂ 501 ਰੁਪਏ ਦੀ ਦੇਗ ਕਰਵਾਉਣ ਦਾ ਹੁਕਮ ਦਿੱਤਾ। ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜ ਸਿੰਘ ਸਾਹਿਬਾਨ
ਸੁਖਬੀਰ ਬਾਦਲ ਵੱਲੋਂ ਅਕਾਲ ਤਖ਼ਤ ਨੂੰ ਦਿੱਤਾ ਮੁਆਫ਼ੀਨਾਮਾ ਜਨਤਕ, ਅਕਾਲੀ ਸਰਕਾਰ ਕੋਲੋਂ ਹੋਈਆਂ ਸਾਰੀਆਂ ਭੁੱਲਾਂ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ
- by Gurpreet Singh
- August 5, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਨੂੰ ਲਿਖ਼ਤੀ ਤੌਰ ‘ਤੇ ਮੁਆਫ਼ੀਨਾਮਾ ਭੇਜਿਆ ਹੈ। ਇਸ ਮੁਆਫ਼ੀਨਾਮੇ ਨੂੰ ਜਨਤਕ ਵੀ ਕੀਤਾ ਗਿਆ ਹੈ। ਜਿਸ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਸਾਰੇ ਮਸਲਿਆਂ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ ਗਿਆ ਹੈ। ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਕੋਲੋਂ ਹੋਈਆਂ ਸਾਰੀਆਂ ਭੁੱਲਾਂ ਦੀ ਜ਼ਿੰਮੇਵਾਰੀ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ
- by Manpreet Singh
- July 16, 2024
- 0 Comments
ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ। ਸ੍ਰੀ ਅਖ਼ੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ
ਪੰਜ ਸਿੰਘ ਸਾਹਿਬਾਨਾਂ ਨੇ ਇਨ੍ਹਾਂ ਸਿੱਖਾਂ ਨੂੰ ਲਗਾਈ ਸਜ਼ਾ, ਸਾਬਕਾ ਜਥੇਦਾਰ ਨੇ ਮੰਨੀ ਗਲਤੀ
- by Manpreet Singh
- July 15, 2024
- 0 Comments
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜਾਂ ਤਖਤਾਂ ਦੇ ਸਿੰਘ ਸਾਹਿਬਾਨ ਦੀ ਮੀਟਿੰਗ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਵੱਲੋਂ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਖੜ੍ਹੇ ਹੋ ਕੇ ਸਾਬਕਾ ਜਥੇਦਾਰ ਇਕਬਾਲ ਸਿੰਘ ਸਮੇਤ ਕਈ ਹੋਰ ਸਿੱਖਾਂ ਨੂੰ ਕੀਤੀਆਂ ਗਲਤੀਆਂ ਕਰਕੇ ਧਾਰਮਿਕ ਸਜ਼ਾ ਸੁਣਾਈ ਗਈ ਹੈ। ਜਥੇਦਾਰ ਇਕਬਾਲ ਸਿੰਘ ਨੂੰ ਸੁਣਾਈ ਸਜ਼ਾ ਉਨ੍ਹਾਂ ਨੇ ਸਭ ਤੋਂ ਪਹਿਲਾਂ
ਅਕਾਲ ਤਖ਼ਤ ਸਾਹਿਬ ਦਾ ਯੋਗੀ ਸਰਕਾਰ ਨੂੰ ਅਲਟੀਮੇਟਮ, ਯੂਪੀ ‘ਚ ਗ੍ਰੰਥੀ ਦੀ ਧੀ ਨਾਲ ਬਲਾਤਕਾਰ, ਜਥੇਦਾਰ ਨੇ ਕਿਹਾ- ਇੱਕ ਹਫ਼ਤੇ ਵਿੱਚ ਕਾਰਵਾਈ ਹੋਵੇ
- by Gurpreet Singh
- May 31, 2024
- 0 Comments
ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਵਿੱਚ ਗ੍ਰੰਥੀ ਸਿੰਘ ਦੀ ਨਾਬਾਲਗ ਧੀ ਨੂੰ ਅਗਵਾ ਕਰਕੇ ਬਲਾਤਕਾਰ ਕੀਤਾ ਗਿਆ। ਜਦੋਂ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਿਆ ਤਾਂ ਗਿਆਨੀ ਰਘਬੀਰ ਸਿੰਘ ਨੇ ਇਸ ਦਾ ਨੋਟਿਸ ਲਿਆ। ਉਨ੍ਹਾਂ ਯੂਪੀ ਸਰਕਾਰ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਹੈ, ਨਹੀਂ ਤਾਂ ਸੰਗਤ ਵੱਲੋਂ ਸਖ਼ਤ ਐਕਸ਼ਨ ਲੈਣ ਲਈ ਮਜਬੂਰ ਹੋਣ ਦੀ ਚਿਤਾਵਨੀ
