ਦੋਵੇਂ ਜਥੇਦਾਰਾਂ ਦੀ ਧਾਮੀ ਨਾਲ ਮੁਲਾਕਾਤ, ਕੀਤੀ ਅਹਿਮ ਅਪੀਲ
ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਅੱਜ ਹੁਸ਼ਿਆਰਪੁਰ ‘ਚ ਹਰਜਿੰਦਰ ਸਿੰਘ ਧਾਮੀ ਦੇ ਘਰ ਜਾ ਕੇ ਮੁਲਾਕਾਤ ਕੀਤੀ। ਜਾਣਕਾਰੀ ਮੁਤਾਬਕ ਮੁਲਾਕਾਤ ‘ਚ ਦੋਵੇਂ ਜਥੇਦਾਰਾਂ ਨੇ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਅਸਤੀਫਾ ਵਾਪਸ ਲੈਣ ਦੀ ਅਪੀਲ ਕੀਤੀ ਹੈ। ਮੁਲਾਕਾਤ