ਗਿਆਨੀ ਰਘਬੀਰ ਸਿੰਘ ਨੇ ਬਾਪੂ ਸੂਰਤ ਸਿੰਘ ਖਾਲਸਾ ਦੇ ਦਿਹਾਂਤ ਤੇ ਦੁੱਖ ਪ੍ਰਗਟ ਕੀਤਾ
ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬਾਪੂ ਸੂਰਤ ਸਿੰਘ ਖਾਲਸਾ ਦੇ ਦਿਹਾਂਤ ਤੇ ਦੁੱਖ ਪ੍ਰਗਟ ਕੀਤਾ ਹੈ। ਗਿਆਨੀ ਰਘਬੀਰ ਸਿੰਘ ਨੇ ਦੁੱਖ ਜਤਾਉਂਦਿਆਂ ਕਿਹਾ ਕਿ ਬਾਪੂ ਸੂਰਤ ਸਿੰਘ ਦਾ ਸੰਘਰਸ਼ਸ਼ੀਲ ਜੀਵਨ ਸਦਾ ਚੇਤੇ ਰੱਖਿਆ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ