Punjab Religion

ਗਿਆਨੀ ਰਘਬੀਰ ਸਿੰਘ ਦੀ ਸਿੱਖ ਨੌਜਵਾਨਾਂ ਨੂੰ ਸਲਾਹ, ਖਿਡਾਰੀ ਜਰਮਨਪ੍ਰੀਤ ਦੀ ਕੀਤੀ ਤਾਰੀਫ

ਸ੍ਰੀ ਅਕਾਲ ਤਖ਼ਤ ਸਾਹਿਬ (Akal Takth Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਪੈਰਿਸ ਓਲੰਪਿਕਸ-2024 (Paris Olympic 2024) ਵਿਚ ਭਾਰਤੀ ਹਾਕੀ ਦੀ ਪੂਰੀ ਟੀਮ ਅਤੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ (Jarmanpreet Singh) ਨੂੰ ਬਿਹਤਰੀਨ ਪ੍ਰਦਰਸ਼ਨ ਲਈ ਵਧਾਈ ਦਿੱਤੀ ਹੈ। ਸਿੰਘ ਸਾਹਿਬਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਜਰਮਨਪ੍ਰੀਤ

Read More
Punjab

ਨਿਸ਼ਾਨ ਸਾਹਿਬ ਦਾ ਰੰਗ ਬਦਲੇਗਾ! ਪੰਜ ਸਿੰਘ ਸਾਹਿਬਾਨਾਂ ਦੇ ਹੁਕਮਾਂ ‘ਤੇ SGPC ਵੱਲੋਂ ਆਦੇਸ਼!

ਬਿਉਰੋ ਰਿਪੋਰਟ – ਨਿਸ਼ਾਨ ਸਾਹਿਬ ਦੇ ਰੰਗ ਨੂੰ ਲੈਕੇ ਪੰਜ ਸਿੰਘ ਸਾਹਿਬਾਨਾਂ ਨੇ ਵੱਡੇ ਆਦੇਸ਼ ਜਾਰੀ ਕੀਤੇ ਹਨ। 17 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹੋਈ ਮੀਟਿੰਗ ਵਿੱਚ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਰੰਗ ਦੀ ਦੁਬਿਧਾ ਨੂੰ ਦੂਰ ਕਰਨ ਦੇ ਲਈ ਸਰਬ-ਸੰਮਤੀ ਨਾਲ ਫੈਸਲਾ ਹੋਇਆ ਸੀ ਕਿ SGPC ਵੱਲੋਂ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਿਆਦਾ ਦੀ

Read More
Punjab

‘ਸੁਖਬੀਰ ਬਾਦਲ ਦੀ ਮੁਆਫ਼ੀ ਵਾਲਾ ਲਿਫਾਫਾ ਜਨਤਕ ਹੋਵੇ’! ‘ਸਿੱਖ ਪੰਥ ‘ਚ ਚਰਚਾ ਹੋ ਸਕੇ, ਫੈਸਲਾ ਪੰਥ ਦੇ ਆਸ਼ੇ ਮੁਤਾਬਕ ਹੋਵੇ’!

ਬਿਉਰੋ ਰਿਪੋਰਟ – ਅਕਾਲੀ ਦਲ ਦੇ ਬਾਗੀ ਗੁੱਟ ਦੇ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਪੱਸ਼ਟੀਕਰਨ ਨੂੰ ਲੈਕੇ ਵੱਡੀ ਅਪੀਲ ਕੀਤੀ ਗਈ ਹੈ। ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਸੁੱਚਾ ਸਿੰਘ ਛੋਟੇਪੁੱਰ ਅਤੇ ਭਾਈ ਮਨਜੀਤ ਸਿੰਘ ਨੇ ਮੰਗ ਕੀਤੀ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸੁਖਬੀਰ ਸਿੰਘ

Read More
Punjab

ਸੁਖਬੀਰ ਸਿੰਘ ਬਾਦਲ ਦੇ ਫੈਸਲੇ ਤੋਂ ਪਹਿਲਾਂ ਬੀਬੀ ਜਗੀਰ ਕੌਰ ਨੇ ਪੰਜ ਸਿੰਘ ਸਾਹਿਬਾਨਾਂ ਨੂੰ 2 ਵੱਡੀਆਂ ਅਪੀਲਾਂ ਕੀਤੀਆਂ!

ਬਿਉਰੋ ਰਿਪੋਰਟ – ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਪੱਸ਼ਟੀਕਰਨ ਸੌਂਪਣ ‘ਤੇ ਬਾਗੀ ਧੜੇ ਦੀ ਆਗੂ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਜਥੇਦਾਰ ਸਾਹਿਬ ਨੂੰ ਸੱਚ ਸਾਹਮਣੇ ਲਿਆਉਣਾ ਚਾਹੀਦਾ ਹੈ। ਜਥੇਦਾਰ ਸਾਹਿਬ ਕੋਲ ਸਬੂਤ ਹਨ ਅਤੇ ਹੁਣ ਫੈਸਲਾ ਉਨ੍ਹਾਂ ਨੇ

Read More
Punjab

ਸੁਖਬੀਰ ਬਾਦਲ ਨੇ ਨਿਮਾਣੇ ਸਿੱਖ ਵਜੋਂ ਪੇਸ਼ ਹੋ ਕੇ ਦਿੱਤਾ ਸਪੱਸ਼ਟੀਕਰਨ – ਪਰਮਜੀਤ ਸਰਨਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼

Read More
Punjab

ਸੁਖਬੀਰ ਸਿੰਘ ਬਾਦਲ ਤੇ SGPC ਦੇ ਪ੍ਰਧਾਨ ਨੇ ਸੌਂਪਿਆ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਪੱਸ਼ਟੀਕਰਨ! ਜਥੇਦਾਰ ਸਾਹਿਬ ਦਾ ਆਇਆ ਵੱਡਾ ਬਿਆਨ

ਬਾਗ਼ੀ ਧੜੇ ਦੀ ਸ਼ਿਕਾਇਤ ਤੋਂ ਬਾਅਦ ਸ਼੍ਰੀ ਅਕਾਲ ਤਖਤ ਦੇ ਆਦੇਸ਼ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸਾਹਮਣੇ ਪੇਸ਼ ਹੋਏ। 10 ਮਿੰਟ ਦੀ ਮੁਲਾਕਾਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟੀਕਰਨ ਦੀ ਚਿੱਠੀ ਜਥੇਦਾਰ ਸਾਹਿਬ ਨੂੰ ਸੌਂਪੀ ਅਤੇ ਬਿਨਾਂ ਕੋਈ ਬਿਆਨ ਦਿੱਤੇ ਚਲੇ

Read More
Punjab

ਕਰੂਸੇਡ ਸ਼ਬਦ ਦਾ ਇਸਾਈ ਧਰਮ ਨਾਲ ਕੀ ਸਬੰਧ ਹੈ? ਪੰਜਾਬ ’ਚ ਇਸ ਜ਼ਹਿਰੀਲੇ ਸ਼ਬਦ ਬਾਰੇ ਪੋਪ ਨੇ ਜਥੇਦਾਰ ਸਾਹਿਬ ਨੂੰ ਕੀ ਸੁਨੇਹਾ ਭੇਜਿਆ?

ਬਿਉਰੋ ਰਿਪੋਰਟ – ਪੰਜਾਬ ਵਿੱਚ ਕੁਝ ਫਰਜ਼ੀ ਪਾਸਟਰਾਂ ਦੀ ਵਜ੍ਹਾ ਕਰਕੇ ਇਸਾਈ ਅਤੇ ਸਿੱਖ ਧਰਮ ਵਿੱਚ ਜਿਹੜੀ ਬੇਭਰੋਸਗੀ ਦੀ ਦਰਾਰ ਆ ਗਈ ਹੈ। ਉਸ ਨੂੰ ਘੱਟ ਕਰਨ ਲਈ ਕੈਥੋਲਿਕ ਚਰਚ ਦੇ ਨੁਮਾਇੰਦਿਆਂ ਨੇ ਇੰਟਰਫੇਥ ਡਾਇਰੈਕਟਰ ਜੌਹਨ ਗਰੇਵਾਲ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਮੁਲਕਾਤ ਕੀਤੀ ਹੈ। ਜਲੰਧਰ ਡਾਇਓਸੀਸ ਰੋਮਨ ਕੈਥੋਲਿਕ

Read More