ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ
ਚੰਡੀਗੜ੍ਹ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਵਾਰ ਫਿਰ ਭਾਜਪਾ-ਅਕਾਲੀ ਦਲ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਭਾਜਪਾ-ਅਕਾਲੀ ਦਲ ਗਠਜੋੜ ਨੂੰ ਜ਼ਰੂਰੀ ਦੱਸਿਆ ਹੈ। ਜਾਖੜ ਨੇ ਕਿਹਾ ਕਿ ਸੂਬੇ ਵਿੱਚ 1996 ਵਰਗੇ ਹਾਲਾਤ ਬਣ ਰਹੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਦੋਹਾਂ ਪਾਰਟੀਆਂ ਨੂੰ ਆਪਸੀ ਮਤਭੇਦ ਛੱਡ ਦੇਣੇ