ਅੰਮ੍ਰਿਤਸਰ ‘ਚ ਅਕਾਲੀ ਕੌਂਸਲਰ ਦੇ ਕਤਲ ‘ਤੇ ਸਿਆਸਤ ਤੇਜ਼, ਬਿਕਰਮ ਮਜੀਠੀਆ ਤੇ ਕੁਲਦੀਪ ਧਾਲੀਵਾਲ ਹੋਏ ਆਹਮੋ-ਸਾਹਮਣੇ
ਲੰਘੇ ਦਿਨੀਂ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਮੌਜੂਦਾ ਅਕਾਲੀ ਕੌਂਸਲਰ ਹਰਜਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤੀ ਗਿਆ ਸੀ ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ। ਇੱਕ ਪਾਸੇ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਇਸ ਘਟਨਾ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਦੂਜੇ ਪਾਸੇ ਕੈਬਨਿਟ ਮੰਤਰੀ ਕੁਲਦੀਪ