Punjab

ਅਕਾਲੀ ਦਲ ਨੂੰ ਵੱਡਾ ਝਟਕਾ, ਯੂਥ ਆਗੂ ਗੁਰਪ੍ਰੀਤ ਸਿੰਘ ਦਿੱਤਾ ਅਸਤੀਫ਼ਾ

ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੇ ਯੂਥ ਆਗੂ ਗੁਰਪ੍ਰਿਤ ਸਿੰਘ ਨੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਪਾਰਟੀ ਤੋਂ ਨਾਰਾਜ਼ ਹੋ ਕੇ ਅਸਤੀਫ਼ਾ ਦਿੱਤਾ। ਗੁਰਪ੍ਰੀਤ ਸਿੰਘ ਨੇ  ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਆਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਐਲਾਨ ਇਕ

Read More
Punjab

ਅਕਾਲੀ ਦਲ ਨੇ ਨਗਰ ਨਿਗਮ ਚੋਣਾਂ ਲਈ ਅਬਜ਼ਰਵਰਾਂ ਦਾ ਕੀਤਾ ਐਲਾਨ

ਬਿਉਰੋ ਰਿਪੋਰਟ – ਪੰਜਾਬ ਵਿਚ ਨਗਰ ਨਿਗਮ ਚੋਣਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਵੀ ਤਿਆਰੀ ਖਿੱਚ ਲਈ ਹੈ। ਇਸ ਲਈ ਹੁਣ ਅਕਾਲੀ ਦਲ ਨੇ ਨਗਰ ਨਿਗਮ ਚੋਣਾਂ ਲਈ ਆਪਣੇ ਅਬਜ਼ਰਵਰ ਨਿਯੁਕਤ ਕਰ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਮੌਜੂਦਾ ਨਿਗਮ ਚੋਣਾਂ ਲਈ ਨਿਮਨਲਿਖਤ ਆਗੂਆਂ ਨੂੰ ਅਬਜ਼ਰਵਰ ਨਿਯੁਕਤ ਕੀਤਾ ਹੈ। 1.

Read More
Others Punjab

ਇਸ ਦਿਨ ਹੋਵੇਗੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ!

ਬਿਉਰੋ ਰਿਪੋਰਟ -ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਭਲਕੇ 6 ਦਸੰਬਰ ਨੂੰ ਬਾਅਦ ਦੁਪਹਿਰ 3.30 ਵਜੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਇਸ ਦੀ ਪ੍ਰਧਾਨਗੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਸੁਖਬੀਰ ਸਿੰਘ ਬਾਦਲ ‘ਤੇ ਕੱਲ੍ਹ ਅੰਮ੍ਰਿਤਸਰ ਵਿਖੇ ਹੋਏ ਕਾਤਲਾਨਾ ਹਮਲੇ ਬਾਰੇ ਚਰਚਾ ਕੀਤੀ ਜਾਵੇਗੀ। ਇਹ

Read More
Punjab

ਸੁਖਬੀਰ ਬਾਦਲ ‘ਤੇ ਫਾਇਰਿੰਗ ਮਾਮਲੇ ‘ਚ ਅਕਾਲੀ ਦਲ ਨੇ ਪੁਲਿਸ ਨੂੰ ਘੇਰਿਆ , ਮਜੀਠੀਆ ਨੇ ਜਾਰੀ ਕੀਤੀ ਸੀਸੀਟੀਵੀ ਫੁਟੇਜ

ਅੰਮ੍ਰਿਤਸਰ : ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’ ਸਰਕਾਰ ਆਹਮੋ-ਸਾਹਮਣੇ ਹੋ ਗਈ ਹੈ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਇਸ ਕਾਤਲਾਨਾ ਹਮਲੇ ਦਾ ਮਕਸਦ ਪੰਜਾਬ ਵਿਚ ਆਧੁਨਿਕ ਅਕਾਲੀ ਲੀਡਰਸ਼ਿਪ ਨੂੰ ਖ਼ਤਮ ਕਰਨਾ ਅਤੇ ਸਰਹੱਦੀ ਸੂਬੇ ਵਿਚ ਫਿਰਕੂ ਵੱਖਰੇਵੇਂ ਪਾ ਕੇ ਸਰਹੱਦੀ ਸੂਬੇ

Read More
Punjab

ਅਕਾਲੀ ਦਲ ਦਾ ‘ਆਪ’ ‘ਤੇ ਹਮਲਾ: ਨਸ਼ਿਆਂ ਦੀ ਗੱਲ ਕਰਕੇ ਗੁੰਮਰਾਹ ਕਰ ਰਹੇ ਹਨ ਕੇਜਰੀਵਾਲ

ਚੰਡੀਗੜ੍ਹ : ਪੰਜਾਬ ਵਿੱਚ ਨਵੇਂ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਆਉਣ ਤੋਂ ਬਾਅਦ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ। ਅਕਾਲੀ ਦਲ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਦੋਹਰੀ ਸਰਕਾਰ ਚੱਲ ਰਹੀ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਕੇਜਰੀਵਾਲ ਪੰਜਾਬ ਦਾ ਸੁਪਰ

Read More
Punjab

ਪੰਜਾਬ ਦੀ ਵੰਡ ਤੇ ਅਕਾਲੀ ਦਲ ਅਤੇ ਐਸਜੀਪੀਸੀ ਦੇ ਕੇਂਦਰ ਤੇ ਗੰਭੀਰ ਇਲਜ਼ਾਮ!

ਬਿਉਰੋ ਰਿਪੋਰਟ – ਪੂਰੇ ਦੇਸ਼ ਵਿਚ ਜਿੱਥੇ ਅੱਜ ਦਿਵਾਲੀ ਦਾ ਤਿਉਹਾਰ ਹੈ, ਉੱਥੇ ਹੀ ਅੱਜ ਦੇ ਦਿਨ ਪੰਜਾਬ ਦੀ ਦੁਬਾਰਾ ਵੰਡ ਹੋਈ ਸੀ। 1 ਨਵੰਬਰ 1966 ਨੂੰ ਪੰਜਾਬ ਨਾਲ ਹਰਿਆਣਾ ਅਤੇ ਹਿਮਾਚਲ ਅਲੱਗ ਕੀਤੇ ਗਏ ਸਨ। ਇਸ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਤੇ ਪੰਜਾਬ ਨਾਲ ਵੰਡ ਸਮੇਂ ਧੱਕੇਸ਼ਾਗੀ ਦਾ ਇਲਜ਼ਾਮ ਲਗਾਇਆ

Read More