ਮੁੜ ਹੋਇਆ ਅਕਾਲੀ ਦਲ ਤੇ ਭਾਜਪਾ ਦਾ ਗਠਜੋੜ
ਪੰਜਾਬ ਦੀ ਸਿਆਸਤ ਵਿੱਚ ਗੁਰਪੁਰਬ ਦੇ ਪਵਿੱਤਰ ਦਿਹਾੜੇ ’ਤੇ ਇੱਕ ਵੱਡਾ ਸਿਆਸੀ ਧਮਾਕਾ ਹੋਇਆ ਹੈ। ਕਰੀਬ ਛੇ ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣਾ ਪੁਰਾਣਾ ਗੱਠਜੋੜ ਮੁੜ ਬਹਾਲ ਕਰਨ ਦਾ ਰਸਮੀ ਐਲਾਨ ਕਰ ਦਿੱਤਾ ਹੈ। ਇਸ ਐਲਾਨ ਨਾਲ ਪੰਜਾਬ ਦੀ
