ਪੰਜਾਬ ਵਿੱਚ ਨਹੀਂ ਹੋਵੇਗਾ ਭਾਜਪਾ-ਅਕਾਲੀ ਦਲ ਗਠਜੋੜ, ਸਿਰਸਾ ਨੇ ਕੀਤਾ ਇਨਕਾਰ
ਬਿਊਰੋ ਰਿਪੋਰਟ: ਸੀਨੀਅਰ ਭਾਜਪਾ ਆਗੂ ਅਤੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਭਾਜਪਾ ਦੇ ਗਠਜੋੜ ਤੋਂ ਸਪੱਸ਼ਟ ਤੌਰ ’ਤੇ ਇਨਕਾਰ ਕਰ ਦਿੱਤਾ ਹੈ। ਉਹ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚੇ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ 2022 ਤੋਂ ਪੰਜਾਬ ਵਿੱਚ ਇਕੱਲੇ ਜਾ ਰਹੇ ਹਾਂ। ਭਾਜਪਾ ਪੰਜਾਬ