‘ਰਾਜੋਆਣਾ ਦੀ ਭੈਣ ਨੂੰ ਉਮੀਦਵਾਰ ਅਸੀਂ ਨਹੀਂ ਜਥੇਦਾਰ ਅਤੇ ਸਿੱਖ ਜਥੇਬੰਦੀਆਂ ਨੇ ਚੁਣਿਆ’
‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੰਗਰੂਰ ਜ਼ਿਮਨੀ ਚੋਣ ਵਿੱਚ ਮਿਲੀ ਬੁਰੀ ਹਾਰ ਤੋਂ ਬਾਅਦ ਵੀ ਅਕਾਲੀ ਦਲ ਨੇ ਹੁਣ ਵੀ ਕੁਝ ਨਹੀਂ ਸਿੱਖਿਆ ਹੈ । ਸੰਗਰੂਰ ਜ਼ਿਮਨੀ ਚੋਣਾਂ ਵਿੱਚ ਆਪਣੇ ਉਮੀਦਵਾਰ ਦੇ 5ਵੇਂ ਨੰਬਰ ‘ਤੇ ਆਉਣ ਅਤੇ ਜ਼ਮਾਨਤ ਜ਼ਬਤ ਹੋਣ ਤੋਂ ਬਾਅਦ ਜਦੋਂ ਪਾਰਟੀ ਦੇ ਸੀਨੀਅਰ ਆਗੂ ਮੀਡੀਆ ਦੇ ਸਾਹਮਣੇ