ਅਕਾਲੀ ਦਲ ਆਗੂ ਦਲਜੀਤ ਸਿੰਘ ਚੀਮਾ ਵਰੇ ਹਰਿਆਣਾ ਸਰਕਾਰ ‘ਤੇ
‘ਦ ਖਾਲਸ ਬਿਉਰੋ:ਹਰਿਆਣਾ ਸਰਕਾਰ ਵੱਲੋਂ ਬੁਲਾਏ ਗਏ ਇੱਕ ਦਿਨਾਂ ਸੈਸ਼ਨ ਵਿੱਚ ਪਾਸ ਹੋਏ ਮਤਿਆਂ ਤੇ ਸਿਆਸੀ ਆਗੂਆਂ ਦੇ ਬਿਆਨ ਆਉਣੇ ਸ਼ੁਰੂ ਹੋ ਗਏ ਹਨ ।ਇਸ ਸੰਬੰਧੀ ਬੋਲਦਿਆਂ ਅਕਾਲੀ ਦਲ ਆਗੂ ਦਲਜੀਤ ਸਿੰਘ ਚੀਮਾ ਨੇ ਇੱਕ ਬਿਆਨ ਜਾਰੀ ਕੀਤਾ ਹੈ।ਉਹਨਾਂ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਬਜਾਏ ਆਪਣੀ ਵੱਖਰੀ ਰਾਜਧਾਨੀ ਮੰਗਣ ਦੇ,ਹਰਿਆਣੇ ਦੀਆਂ ਸਾਰੀਆਂ ਪਾਰਟੀਆਂ ਨੇ ਇੱਕਜੁਟ