ਅਕਾਲੀ ਦਲ ਦੀ ਲੀਡਰਸ਼ਿਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਲੀਡਰਸ਼ਿਪ ਨੇ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਤੋਂ ਬਚਾਅ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕੀਤੀ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਜਥੇ. ਹੀਰਾ ਸਿੰਘ ਗਾਬੜੀਆ, ਅਰਸ਼ਦੀਪ ਸਿੰਘ ਕਲੇਰ, ਭਾਈ ਗੁਰਚਰਨ ਸਿੰਘ