ਸੁਖਬੀਰ ਬਾਦਲ ਨੇ ਜ਼ਿਲ੍ਹਾਂ ਪ੍ਰਧਾਨਾਂ ਨਾਲ ਕੀਤੀ ਮੀਟਿੰਗ, ਕੀਤੀ ਵਿਚਾਰ ਚਰਚਾ
ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (SAD) ਕੇਵਲ ਇਕ ਹੀ ਸੀਟ ਜਿੱਤਣ ਵਿੱਚ ਕਾਮਯਾਬ ਹੋਇਆ ਹੈ। ਪਾਰਟੀ ਕੇਵਲ ਬਠਿੰਡਾ ਸੀਟ ਹੀ ਜਿੱਤ ਸਕੀ ਹੈ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ ਹੈ। ਮੀਟਿੰਗ ਵਿੱਚ ਜਿੱਥੇ ਪਾਰਟੀ ਦੀ