SIT ਦੀ ਸੁਖਬੀਰ ਕੋਲੋਂ ਪੁੱਛਗਿੱਛ ਪੂਰੀ ਹੁੰਦਿਆਂ ਹੀ ਅਕਾਲੀ ਲੀਡਰਾਂ ਨੇ ਘੇਰ ਲਈ ਕਾਂਗਰਸ ਸਰਕਾਰ, ਕੀਤੇ ਖੁਲਾਸੇ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸਿਟ ਵਲੋਂ ਸੁਖਬੀਰ ਬਾਦਲ ਕੋਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੁੱਛਗਿੱਛ ਪੂਰੀ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਇਹ ਸਾਰੇ ਕੰਮ ਕਰ ਰਹੀ ਹੈ।ਅਕਾਲੀ ਦਲ ਨੇ ਕਿਹਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਨਾਲ ਸਾਨੂੰ ਦੁੱਖ ਹੋਇਆ ਹੈ ਪਰ,