ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਤਰਨ ਤਾਰਨ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ, ਮਨਦੀਪ ਸਿੰਘ ਨੂੰ ਉਤਾਰਿਆ ਮੈਦਾਨ ’ਚ
ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠਲੀ ਪਾਰਟੀ ਅਕਾਲੀ ਦਲ (ਵਾਰਸ ਪੰਜਾਬ ਦੇ ) ਨੇ ਤਰਨ ਤਰਨ ਦੀ ਜਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਜੇਲ੍ਹ ‘ਚ ਬੰਦ ਸੰਦੀਪ ਸਿੰਘ ਸੰਨੀ ਦੇ ਭਰਾ ਮਨਦੀਪ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਮੈਂਬਰ ਪਾਰਲੀਮੈਂਟ