Punjab

ਅਕਾਲੀ ਦਲ 25 ਕਰੋੜ ਨਾਲ ਤਿਆਰ ਕਰੇਗਾ ਟਰਾਂਸਪੋਰਟਰਜ਼ ਵੈਲਫੇਅਰ ਬੋਰਡ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਉਹ 25 ਕਰੋੜ ਰੁਪਏ ਦੀ ਰਾਸ਼ੀ ਨਾਲ ਟਰਾਂਸਪੋਰਟਰਜ਼ ਵੈਲਫੇਅਰ ਬੋਰਡ ਬਣਾਉਣਗੇ। ਬਾਦਲ ਨੇ ਕਿਹਾ ਕਿ ਵੱਖ-ਵੱਖ ਟਰਾਂਸਪੋਰਟ ਯੂਨੀਅਨਾਂ ਦੇ ਨੁਮਾਇੰਦੇ ਇਸ ਬੋਰਡ ਦਾ ਹਿੱਸਾ ਹੋਣਗੇ। ਉਨ੍ਹਾਂ ਕਿਹਾ ਕਿ ਅਸੀਂ ਟਰੱਕ

Read More