BSP ਸੁਪ੍ਰੀਮੋ ਵੱਲੋਂ ਜਨਮ ਦਿਨ ‘ਤੇ ਅਕਾਲੀ ਦਲ ਨੂੰ ਵੱਡਾ ਝਟਕਾ !
2024 ਦੀਆਂ ਲੋਕਸਭਾ ਚੋਣਾਂ ਲਈ ਮਾਇਆਵਤੀ ਨੇ ਕਿਸੇ ਨਾਲ ਗਠਜੋੜ ਨਾ ਕਰਨ ਦਾ ਐਲਾਨ ਕੀਤਾ
2024 ਦੀਆਂ ਲੋਕਸਭਾ ਚੋਣਾਂ ਲਈ ਮਾਇਆਵਤੀ ਨੇ ਕਿਸੇ ਨਾਲ ਗਠਜੋੜ ਨਾ ਕਰਨ ਦਾ ਐਲਾਨ ਕੀਤਾ
ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਬਲਜਿੰਦਰ ਕੌਰ ਨਾਲ ਉਸ ਦੇ ਬੰਦੂਕਧਾਰੀਆਂ ਵੱਲੋਂ ਵਰਦੀ ਪਾ ਕੇ ਹਰਿਮੰਦਰ ਸਾਹਿਬ ਦੇ ਅੰਦਰ ਜਾਣ ਤੇ ਵਿਵਾਦ ਹੋ ਗਿਆ ਹੈ।
ਹਿਮਾਚਲ ਦੀਆਂ ਸਰਕਾਰਾਂ ਅੱਜ ਤੱਕ ਚੰਡੀਗੜ੍ਹ ਵਿੱਚ ਸੂਬੇ ਦਾ ਹਿੱਸਾ ਲੈਣ ਦੇ ਵੱਡੇ-ਵੱਡੇ ਦਾਅਵੇ ਕਰਦੀਆਂ ਰਹੀਆਂ ਹਨ। ਪਰ ਇਸ ਲਈ ਕਿਸੇ ਨੇ ਠੋਸ ਕਦਮ ਨਹੀਂ ਚੁੱਕੇ। ਸੀਐਮ ਸੁਖਵਿੰਦਰ ਸਿੰਘ ਸੁੱਖੂ ਨੇ ਇਸ ਦਿਸ਼ਾ ਵਿੱਚ ਵੱਡਾ ਕਦਮ ਚੁੱਕਿਆ ਹੈ। ਦੈਨਿਕ ਭਾਸਕਰ ਦੀ ਖ਼ਬਰ ਮੁਤਾਬਕ ਉਨ੍ਹਾਂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਪ੍ਰੋਜੈਕਟ ਤੋਂ ਚੰਡੀਗੜ੍ਹ ਦੀ ਜ਼ਮੀਨ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਗਿਣਤੀ ਜਾਰੀ
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਪ੍ਰਚਾਰ ਕਰਨ ਨੂੰ ਲੈ ਕੇ ਸੀਐੱਮ ਮਾਨ ਵੱਲੋਂ ਚੁੱਕੇ ਸਵਾਲਾਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਪਹਿਲਾਂ ਸੀਐੱਮ ਮਾਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਸਵਾਲ ਕੀਤਾ ਸੀ, ਜਿਸਦਾ ਧਾਮੀ ਨੇ ਵੀ ਤੰਜ ਭਰਿਆ ਜਵਾਬ
ਮੁਹਾਲੀ : ਜਲੰਧਰ ਲੋਕ ਸਭਾ ਸੀਟ ਲਈ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਇੱਕ ਹੋਰ ਝਟਕਾ ਲੱਗਾ ਹੈ। ਅਕਾਲੀ ਆਗੂ ਅਤੇ ਸਾਬਕਾ ਡਿਪਟੀ ਸਕੀਪਰ ਚਰਨਜੀਤ ਅਟਵਾਲ ਦੇ ਪੁੱਤਰ ਸਾਬਕਾ ਵਿਧਾਇਕ ਇੰਦਰ ਇਕਬਾਲ ਅਟਵਾਲਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ਦਫ਼ਤਰ ਪੁੱਜੇ, ਜਿਥੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ
ਸੁਖਬੀਰ ਬਾਦਲ ਨੇ ਮੌਸਮੇ ਮੀਂਹ ਦੀ ਮਾਰ ਨਾਲ ਖ਼ਰਾਬ ਹੋਈਆਂ ਫ਼ਸਲਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬੀ ਭਾਸ਼ਾ ਨੂੰ ਲੈ ਕੇ ਸੂਬਾ ਸਰਕਾਰ ਨੂੰ ਇੱਕ ਅਪੀਲ ਕੀਤੀ ਹੈ। ਅਕਾਲੀ ਦਲ ਨੇ ਫੇਸਬੁੱਕ ਪੋਸਟ ਪਾ ਕੇ ਕਿਹਾ ਹੈ ਕਿ ਸਾਡੀ ਮਾਤਭਾਸ਼ਾ ਪੰਜਾਬੀ ਪ੍ਰਤੀ ਕੇਂਦਰ ਦਾ ਰਵੱਈਆ ਹਮੇਸ਼ਾ ਨਾਂਹ ਪੱਖੀ ਰਿਹਾ ਹੈ ਜਿਸ ਕਰਨ ਪੰਜਾਬੀ ਭਾਸ਼ਾ ਦਾ ਨੁਕਸਾਨ ਹੋਇਆ ਹੈ ਅਤੇ ਆਮ ਲੋਕਾਂ ਨੂੰ ਵੀ ਭਾਰੀ ਦਿੱਕਤਾਂ ਆਉਂਦੀਆਂ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ਸ਼ੋਮਣੀ ਅਕਾਲੀ ਦਲ ਇੱਕੋ ਇੱਕ ਅਜਿਹਾ ਪਾਰਟੀ ਹੈ ਜੇ ਪੰਜਾਬੀਆਂ ਦੀ ਆਪਣੀ ਪਾਰਟੀ ਹੈ।
ਜਗਬੀਰ ਸਿੰਘ ਬਰਾੜ ਕੈਂਟ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ