ਅਕਾਲੀ ਦਲ ਨੇ ਬਠਿੰਡਾ ਤੋਂ ਹਰਸਿਮਰਤ ਬਾਦਲ ਸਣੇ 6 ਉਮੀਦਵਾਰ ਐਲਾਨੇ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਲੋਕ ਸਭਾ ਚੋਣਾਂ (Lok Sabha Elections 2024) ਲਈ ਸਾਰੀਆਂ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਸੁਖਬੀਰ ਬਾਦਲ ਚੋਣ ਨਹੀਂ ਲੜਨਗੇ। ਜਲੰਧਰ ਵਿਖੇ ਸੁਖਬੀਰ ਬਾਦਲ ਵਲੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਬਠਿੰਡਾ – ਹਰਸਿਮਰਤ ਕੌਰ ਬਾਦਲ ਜਲੰਧਰ – ਮਹਿੰਦਰ ਸਿੰਘ