ਅਕਾਲੀ ਦਲ ‘ਚ ਇਕ ਹੋਰ ਵੱਡੀ ਬਗਾਵਤ ਦੇ ਸੰਕੇਤ ! 2 ਵਾਰ ਦੇ ਵਿਧਾਇਕ ਨੇ ਬੀਬੀ ਜਗੀਰ ਕੌਰ ਦੇ ਹੱਕ ‘ਚ ਚੁੱਕੀ ਆਵਾਜ਼
ਸੁਖਬੀਰ ਬਾਦਲ ਕਰਨ ਝੂੰਦਾ ਕਮੇਟੀ ਦੀ ਰਿਪੋਰਟ ਜਨਤਕ
ਸੁਖਬੀਰ ਬਾਦਲ ਕਰਨ ਝੂੰਦਾ ਕਮੇਟੀ ਦੀ ਰਿਪੋਰਟ ਜਨਤਕ
ਬੀਬੀ ਜਗੀਰ ਕੌਰ ਨੇ ਇਹ ਵੀ ਦਾਅਵਾ ਕੀਤਾ ਕਿ ਉਹ ਸੋਚ ਕੇ ਇਸ ਨੋਟਿਸ ਦਾ ਜਵਾਬ ਦੇਣਗੇ ਜਾਂ ਫਿਰ ਸ਼ਾਇਦ ਜਵਾਬ ਨਾ ਵੀ ਦੇਣ।
14 ਅਕਤੂਬਰ ਨੂੰ SYL 'ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿਗ ਹੋਵੇਗੀ
ਸੁਖਬੀਰ ਬਾਦਲ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜੁਆਬ ਵਿੱਚ ਕਿਹਾ ਕਿ ‘ਆਪ ਸਰਕਾਰ 500 ਕਰੋੜ ਦਾ ਘਪਲਾ ਕਰੀ ਬੈਠੀ ਹੈ, ਹੁਣ ਆਪਣਾ ਬਚਾਅ ਕਰਨ ਲਈ ਹੱਥ-ਪੈਰ ਮਾਰ ਰਹੇ ਹਨ।‘
’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਕੇਂਦਰ ਸਰਕਾਰ ਵੱਲੋਂ ਲਿਆਂਦੇ ਨਵੇਂ ਖੇਤੀ ਕਾਨੂੰਨ ਦੇ ਵਿਰੁੱਧ ਹਾਲੇ ਤਕ ਜੰਗ ਜਾਰੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤਕ ਸਰਕਾਰ ਕਿਸਾਨ ਵਿਰੋਧੀ ਕਾਨੂੰਨ ਵਾਪਿਸ ਨਹੀਂ ਲੈਂਦੀ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ। ਪੰਜਾਬ ਵਿੱਚ ਵਿਰੋਧੀ ਦਲ ਦੀ ਭੂਮਿਕਾ ਨਿਭਾ ਰਿਹਾ ਸ਼੍ਰੋਮਣੀ ਅਕਾਲੀ ਦਲ ਵੀ ਕਿਸਾਨਾਂ ਦੇ ਹੱਕ ਵਿੱਚ ਖੜਾ
’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਭਾਰਤੀ ਜਨਤਾ ਪਾਰਟੀ ਦੇ ਸਭ ਤੋਂ ਪੁਰਾਣੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨੇ ਸ਼ਨੀਵਾਰ ਨੂੰ ਸੱਤਾਧਾਰੀ ਪਾਰਟੀ ਭਾਜਪਾ ਦੇ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨਡੀਏ) ਦਾ ਤਿਆਗ ਕਰ ਦਿੱਤਾ ਹੈ। ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਹੀ ਇਸ਼ਾਰਾ ਕਰ ਦਿੱਤਾ ਸੀ ਕਿ ਪਾਰਟੀ ਬੀਜੇਪੀ ਨਾਲ ਆਪਣੇ ਸਬੰਧਾਂ ਦੀ ਸਮੀਖਿਆ ਕਰ ਰਹੀ
‘ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ):- ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਖੇਤੀ-ਕਿਸਾਨੀ ਨਾਲ ਸਬੰਧਿਤ ਤਿੰਨ ਅੱਧਿਆਦੇਸ਼ਾਂ ਖ਼ਿਲਾਫ਼ ਮੋਰਚਾ ਸਾਂਭ ਲਿਆ ਹੈ। ‘ਕਿਸਾਨ ਬਚਾਓ- ਮੰਡੀ ਬਚਾਓ’ ਨਾਅਰੇ ਹੇਠ ਕਿਸਾਨਾਂ ਵੱਲੋਂ ਲਗਾਤਾਰ ਇਨ੍ਹਾਂ ਅੱਧਿਆਦੇਸ਼ਾਂ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਦਕਿ ਕੇਂਦਰ ਸਰਕਾਰ ਇਨ੍ਹਾਂ ਅੱਧਿਆਦੇਸ਼ਾਂ ਨੂੰ ਕਿਸਾਨਾਂ ਲਈ ਫਾਇਦੇਮੰਦ ਕਰਾਰ ਦੇ
‘ਦ ਖ਼ਾਲਸ ਬਿਊਰੋ:- ਇੰਨੀ ਦਿਨੀਂ ਬਲਾਤਕਾਰੀ ਤੇ ਕਾਤਲ ਡੇਰਾ ਮੁਖੀ ਨੂੰ ਦਿੱਤੀ ਗਈ ਪੁਸ਼ਾਕ ਦਾ ਮਸਲਾ ਕਾਫੀ ਭਖਿਆ ਹੋਇਆ ਹੈ। ਇਸੇ ਸੰਬੰਧ ਵਿੱਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਜਿਸ ਵਿੱਚ ਉਹਨਾਂ ਨੇ ਡੇਰਾ ਮੁਖੀ ਨੂੰ ਪੁਸ਼ਾਕ ਦੇਣ ਦੇ ਲੱਗ ਰਹੇ ਕਥਿਤ ਇਲਜਾਮਾਂ ਦਾ ਖੰਡਨ
‘ਦ ਖ਼ਾਲਸ ਬਿਊਰੋ:- ਸਾਲ 2015 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਡੇਰਾ ਮੁਖੀ ਰਾਮ ਰਹੀਮ ਅਤੇ ਡੇਰਾ ਪ੍ਰੇਮੀਆਂ ਦਾ ਨਾਮ ਆਉਣ ਤੋਂ ਬਾਅਦ ਪੰਜਾਬ ਦੀ ਸਿਆਸਤ ਵੀ ਪੂਰੀ ਤਰ੍ਹਾਂ ਭਖ ਚੁੱਕੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਅੱਜ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਕੇ ਬੇਅਦਬੀ ਕਾਂਡ ‘ਚ ਸ੍ਰੋਮਣੀ ਅਕਾਲੀ
‘ਦ ਖ਼ਾਲਸ ਬਿਊਰੋ:- ਰਾਜ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਲੀਡਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ‘ਚ ਅੱਜ ਲੁਧਿਆਣਾ ਗੁਰਦੁਆਰਾ ਸ਼ਹੀਦਾਂ ਵਿਖੇ ਸਮਾਗਮ ਕਰਵਾਇਆ ਗਿਆ, ਜਿਥੇ ਸੁਖਦੇਵ ਸਿੰਘ ਢੀਂਡਸਾ ਵੱਲੋਂ ਨਵੀਂ ਪਾਰਟੀ ਦਾ ਐਲਾਨ ਕੀਤਾ ਗਿਆ। ਇਸ ਮੌਕੇ ਢੀਂਡਸਾ ਨੂੰ ਸਰਬਸੰਮਤੀ ਨਾਲ ‘ਸ਼੍ਰੋਮਣੀ ਅਕਾਲੀ ਦਲ’ ਨਾਂ ਦੀ ਨਵੀਂ ਪਾਰਟੀ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ