Jalandhar Loksabha By Poll Live Result : ਆਪ ਉਮੀਦਵਾਰ ਰਿੰਕੂ ਦੀ ਜਿੱਤ ਹੁਣ ਤੈਅ ! ਟੁੱਟ ਗਿਆ ਕਾਂਗਰਸ ਦਾ ਗੜ੍ਹ, ਹੁਣ ਅਕਾਲੀ ਦਲ ਨੇ ਬੀਜੇਪੀ ਨੂੰ ਤੀਜੇ ਨੰਬਰ ਲਈ ਪਿੱਛੇ ਛੱਡਿਆ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਗਿਣਤੀ ਜਾਰੀ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਗਿਣਤੀ ਜਾਰੀ
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਪ੍ਰਚਾਰ ਕਰਨ ਨੂੰ ਲੈ ਕੇ ਸੀਐੱਮ ਮਾਨ ਵੱਲੋਂ ਚੁੱਕੇ ਸਵਾਲਾਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਪਹਿਲਾਂ ਸੀਐੱਮ ਮਾਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਸਵਾਲ ਕੀਤਾ ਸੀ, ਜਿਸਦਾ ਧਾਮੀ ਨੇ ਵੀ ਤੰਜ ਭਰਿਆ ਜਵਾਬ
ਮੁਹਾਲੀ : ਜਲੰਧਰ ਲੋਕ ਸਭਾ ਸੀਟ ਲਈ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਇੱਕ ਹੋਰ ਝਟਕਾ ਲੱਗਾ ਹੈ। ਅਕਾਲੀ ਆਗੂ ਅਤੇ ਸਾਬਕਾ ਡਿਪਟੀ ਸਕੀਪਰ ਚਰਨਜੀਤ ਅਟਵਾਲ ਦੇ ਪੁੱਤਰ ਸਾਬਕਾ ਵਿਧਾਇਕ ਇੰਦਰ ਇਕਬਾਲ ਅਟਵਾਲਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ਦਫ਼ਤਰ ਪੁੱਜੇ, ਜਿਥੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ
ਸੁਖਬੀਰ ਬਾਦਲ ਨੇ ਮੌਸਮੇ ਮੀਂਹ ਦੀ ਮਾਰ ਨਾਲ ਖ਼ਰਾਬ ਹੋਈਆਂ ਫ਼ਸਲਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬੀ ਭਾਸ਼ਾ ਨੂੰ ਲੈ ਕੇ ਸੂਬਾ ਸਰਕਾਰ ਨੂੰ ਇੱਕ ਅਪੀਲ ਕੀਤੀ ਹੈ। ਅਕਾਲੀ ਦਲ ਨੇ ਫੇਸਬੁੱਕ ਪੋਸਟ ਪਾ ਕੇ ਕਿਹਾ ਹੈ ਕਿ ਸਾਡੀ ਮਾਤਭਾਸ਼ਾ ਪੰਜਾਬੀ ਪ੍ਰਤੀ ਕੇਂਦਰ ਦਾ ਰਵੱਈਆ ਹਮੇਸ਼ਾ ਨਾਂਹ ਪੱਖੀ ਰਿਹਾ ਹੈ ਜਿਸ ਕਰਨ ਪੰਜਾਬੀ ਭਾਸ਼ਾ ਦਾ ਨੁਕਸਾਨ ਹੋਇਆ ਹੈ ਅਤੇ ਆਮ ਲੋਕਾਂ ਨੂੰ ਵੀ ਭਾਰੀ ਦਿੱਕਤਾਂ ਆਉਂਦੀਆਂ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ਸ਼ੋਮਣੀ ਅਕਾਲੀ ਦਲ ਇੱਕੋ ਇੱਕ ਅਜਿਹਾ ਪਾਰਟੀ ਹੈ ਜੇ ਪੰਜਾਬੀਆਂ ਦੀ ਆਪਣੀ ਪਾਰਟੀ ਹੈ।
ਜਗਬੀਰ ਸਿੰਘ ਬਰਾੜ ਕੈਂਟ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ
ਮੁਹਾਲੀ : ਵਿਰੋਧੀ ਧਿਰਾਂ ਵੱਲੋਂ ਪੰਜਾਬ ਵਿੱਚ ਕਾਨੂੰਨ ਵਿਵਸਥਾ ( law and order ) ਖਰਾਬ ਹੋਣ ਦਾ ਦੋਸ਼ ਲਗਾਉਣ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੰਘੇ ਕੱਲ੍ਹ ਵਿਰੋਧੀਆਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਇਕ ਟਵੀਟ ਕੀਤਾ ਸੀ। ਉਹਨਾਂ ਕਿਹਾ ਕਿ ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ
ਲੰਮੇ ਵਕਤ ਤੋਂ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰ ਰਿਹੇ ਸਨ ।
ਚੰਡੀਗੜ੍ਹ : ਮੁਹੱਲਾ ਕਲੀਨਿਕਾਂ ‘ਤੇ ਵਿਰੋਧੀ ਧਿਰ ਦੇ ਉੱਚੇ ਹੋਏ ਸੁਰ ਹਾਲੇ ਵੀ ਨੀਵੇਂ ਹੁੰਦੇ ਨਜ਼ਰ ਨਹੀਂ ਆ ਰਹੇ ਹਨ। ਕੱਲ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੇ ਬਿਆਨਾਂ ਤੋਂ ਬਾਅਦ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਨੇ ਆਪ ‘ਤੇ ਵੱਡੇ ਇਲਜ਼ਾਮ ਲਗਾਏ ਹਨ। ਪਾਰਟੀ ਆਗੂ ਬੰਟੀ ਰੋਮਾਨਾ ਨੇ ਆਪ ਦੇ ਮੁਹੱਲਾ ਕਲੀਨਿਕਾਂ ਨੂੰ ਇੱਕ