ਕਿਸਾਨ ਦਾ ਪੁੱਤ ਅਖਵਾਉਣ ਵਾਲਾ ਭਗਵੰਤ ਮਾਨ ਕਿਸਾਨਾਂ ਦਾ ਬਣਿਆ ਵੈਰੀ : ਅਕਾਲੀ ਦਲ
- by Gurpreet Singh
- October 20, 2024
- 0 Comments
ਮੁਹਾਲੀ : ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸਰਕਾਰ ਕਿਸਾਨਾਂ ’ਤੇ ਸਖ਼ਤ ਨਜ਼ਰ ਆ ਰਹੀ ਹੈ। ਆਪ ਸਰਕਾਰ ਕਿਸਾਨਾਂ ਦੀਆਂ ਜਮਾਬੰਦੀਆਂ ਵਿੱਚ ਵੀ ਰੈੱਡ ਐਂਟਰੀ ਕਰ ਰਹੀ ਹੈ। ਜਿਸ ਤੋਂ ਬਾਅਦ ਅਕਾਲੀ ਦਲ ਨੇ ਮਾਨ ਸਰਕਾਰ ਨੂੰ ਆਪਮੇ ਨਿਸ਼ਾਨੇ ’ਤੇ ਲਿਆ ਹੈ। ਅਕਾਲੀ ਦਲ ਨੇ ਕਿਹਾ ਕਿ ਆਪਣੇ ਆਪ ਨੂੰ ਕਿਸਾਨ ਦਾ ਪੁੱਤ ਅਖਵਾਉਣ
ਸੁਖਬੀਰ ਬਾਦਲ ਅਤੇ ਮਜੀਠੀਆ ਤੋਂ ਬਾਅਦ ਅਕਾਲੀ ਦਲ ਦੇ ਇਹ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਏ ਪੇਸ਼
- by Gurpreet Singh
- September 9, 2024
- 0 Comments
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਦੇ ਜਥੇਦਾਰ (SRI AKAL TAKHAT) ਵੱਲੋਂ ਜਾਰੀ ਆਦੇਸ਼ ਤੋਂ ਬਾਅਦ ਅਕਾਲੀ ਦਲ ਦੀ ਸਰਕਾਰ ਵਿੱਚ ਮੰਤਰੀ ਰਹੇ ਸੋਹਣ ਸਿੰਘ ਠੰਡਲ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਆਪਣਾ ਸਪੱਸ਼ਟੀਕਰਨ ਜਥੇਦਾਰ ਰਘਬੀਰ ਸਿੰਘ (JATHEDAR RAGHUBIR SINGH) ਨੂੰ ਸੌਂਪ ਦਿੱਤਾ ਹੈ । ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ, ਬਿਕਰਮ ਮਜੀਠੀਆ ਅਤੇ ਹੋਰ ਸਾਬਕਾ
ਅਕਾਲੀ ਦਲ ਨੇ ਹਰਸਿਮਰਤ ਬਾਦਲ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ! ਗਾਬੜੀਆਂ ਤੇ ਝੂੰਦਾਂ ਨੂੰ ਵੀ ਲਗਾਇਆ ਇੰਚਾਰਜ
- by Manpreet Singh
- September 4, 2024
- 0 Comments
ਬਿਊਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਨੇ ਜ਼ਿਮਨੀ ਚੋਣਾਂ ਲਈ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ। ਜ਼ਿਮਨੀ ਚੋਣਾਂ ਨੂੰ ਲੈ ਕੇ ਅੱਜ ਪਾਰਟੀ ਨੇ ਵੱਡਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਗਿੱਦੜਬਾਹਾ ਹਲਕੇ ਦੀ ਕਮਾਨ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal) ਨੂੰ ਸੌਂਪ ਦਿੱਤੀ ਹੈ। ਹਰਸਿਮਰਤ ਕੌਰ ਬਾਦਲ ਗਿੱਦੜਬਾਹਾ ਹਲਕੇ ਵਿੱਚ ਪ੍ਰਚਾਰ
ਸ੍ਰੀ ਅਕਾਲ ਤਖਤ ਸਾਹਿਬ ਨੇ ਅਕਾਲੀ ਲੀਡਰਾਂ ਨੂੰ ਕੀਤੀ ਸਖਤ ਤਾੜਨਾ! ਨਾ ਮੰਨਣ ਤੇ ਕਾਰਵਾਈ ਦੀ ਦਿੱਤੀ ਚੇਤਾਵਨੀ
- by Manpreet Singh
- September 3, 2024
- 0 Comments
ਬਿਊਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਸ਼੍ਰੋਮਣੀ ਅਕਾਲੀ ਦਲ (SAD) ਦੇ ਲੀਡਰਾਂ ਨੂੰ ਸਖਤ ਤਾੜਨਾ ਕੀਤੀ ਹੈ। ਉਨ੍ਹਾਂ ਨੇ ਅਕਾਲੀ ਲੀਡਰਾਂ ਨੂੰ ਇੱਕ ਦੂਜੇ ‘ਤੇ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖਤ ਨੋਟਿਸ ਲਿਆ ਹੈ। ਜਥੇਦਾਰ ਨੇ ਕਿਹਾ ਕਿ ਕੁਝ
ਜਥੇਦਾਰ ਸਾਹਿਬ ਦੇ ਫੈਸਲੇ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਵੱਡਾ ਐਲਾਨ ,ਭੂੰਦੜ ਨੂੰ ਦਿੱਤੀ ਆਪਣੀ ਜ਼ਿੰਮੇਵਾਰੀ, ਫੈਸਲਾ’ਖਤਮ ਕਰ ਦੇਵੇਗਾ ਅਕਾਲੀ ਦਲ’!
- by Manpreet Singh
- August 29, 2024
- 0 Comments
ਬਿਊਰੋ ਰਿਪੋਰਟ – ਪੰਜ ਸਿੰਘ ਸਾਹਿਬਾਨਾਂ ਦੇ ਫੈਸਲੇ ਤੋਂ ਪਹਿਲਾਂ ਅਕਾਲੀ ਦਲ ਨੇ ਵੱਡਾ ਫੈਸਲਾ ਲਿਆ ਹੈ। ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਇਸ ਦਾ ਐਲਾਨ ਕੀਤਾ ਹੈ। ਉਧਰ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ