ਅਕਾਲੀ ਦਲ ਨੇ ਵੋਟਰਾਂ ਸੂਚੀਆਂ ‘ਚ ਫਰਜੀ ਵੋਟਾਂ ਬਣਾਉਣ ਦੇ ਲਾਏ ਇਲਜ਼ਾਮ
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਦੇ ਐਸਜੀਪੀਸੀ ਮੈਂਬਰਾਂ ਦੀ ਅੱਜ ਹੋਈ ਮੀਟਿੰਗ ‘ਚ ਅਕਾਲੀ ਦਲ ਨੇ ਗੁਰਦੁਆਰਾ ਚੋਣਾਂ ‘ਚ ਫਰਜੀ ਵੋਟਾ ਬਣਾਉਣ ਦੇ ਇਲਜ਼ਾਮ ਲਗਾਏ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਸਜੀਪੀਸੀ ਚੋਣਾਂ ਦੀਆਂ ਲਿਸਟਾਂ ਜੋ ਸਾਹਮਣੇ ਆਈਆਂ ਹਨ, ਉਨ੍ਹਾਂ ‘ਚ ਵੱਡੇ ਪੱਧਰ ਤੇ ਫਰਜੀ ਵੋਟਾਂ ਬਣਾਈਆਂ ਗਈਆਂ ਹਨ। ਬਾਦਲ ਨੇ ਕਿਹਾ ਕਿ
