ਬੰਦੀ ਸਿੱਖ ਗੁਰਦੀਪ ਸਿੰਘ ਦਾ ਅੰਮ੍ਰਿਤਪਾਲ ਸਿੰਘ ‘ਤੇ ਗੰਭੀਰ ਇਲਜ਼ਾਮ! ‘ਡੇਢ ਸਾਲ ਵੀ ਨਹੀਂ ਹੋਇਆ ਹੈ ਕਿ ਰਿਹਾਈ ਦੇ ਲਈ ਚਿੱਠੀਆਂ ਭੇਜ ਰਹੇ ਹਨ’
ਰੱਖੜ ਪੁੰਨਿਆਂ ਦੇ ਮੌਕੇ ਬਾਬਾ ਬਕਾਲਾ ਸਾਹਿਬ ਦੇ ਧਰਤੀ ਤੇ ਸਾਰੀਆਂ ਸਿਆਸੀ ਪਾਰਟੀਆਂ ਵਾਂਗ ਸ਼੍ਰੋਮਣੀ ਅਕਾਲੀ ਦਲ ਨੇ ਵੀ ਸਿਆਸੀ ਕਾਨਫਰੰਸ ਕੀਤੀ ਹੈ। ਅਕਾਲੀ ਦਲ ਵੱਲੋਂ ਕੀਤੀ ਗਈ ਸਿਆਸੀ ਕਾਰਨਫਰੰਸ ਵਿੱਚ ਬੰਦੀ ਸਿੰਘ ਗੁਰਦੀਪ ਸਿੰਘ ਖੇਹੜਾ, ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਪਾਲ ਸਿੰਘ ਸਮੇਤ ਕਈਆ ਤੇ ਸਿਆਸੀ ਹਮਲੇ