ਢੀਂਡਸਾ ਨੇ ਪਲਟ ਦਿੱਤਾ ਸੁਖਬੀਰ ਦਾ ਫੈਸਲਾ! ਬਾਗੀ ਧੜਾ ਬਾਗ਼ੋ-ਬਾਗ਼
ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢੇ ਗਏ ਬਾਗੀ ਆਗੂਆਂ ਦੀ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਹੋਈ। ਇਹ ਮੀਟਿੰਗ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਢੀਂਡਸਾ ਨੇ ਕਿਹਾ ਕਿ ਪਾਰਟੀ ਦੇ ਸਰਪ੍ਰਸਤ ਹੋਣ ਕਰਕੇ ਉਹ 8 ਆਗੂਆਂ ਨੂੰ ਪਾਰਟੀ ’ਚੋਂ ਕੱਢਣ ਦੇ ਫੈਸਲੇ ਨੂੰ ਰੱਦ ਕਰਦੇ ਹਨ। ਉਨ੍ਹਾਂ ਕਿਹਾ