Punjab

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ, ਉਮੀਦਵਾਰ ਆਪ ‘ਚ ਸ਼ਾਮਲ

ਜਲੰਧਰ ਪੱਛਮੀ ਸੀਟ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਕੌਰ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਮੁੱਖ ਮੰਤਰੀ ਨੇ ਕਿਹਾ

Read More
India

ਰਾਹੁਲ ਗਾਂਧੀ ਨੂੰ ਹਰਸਿਮਰਤ ਕੌਰ ਬਾਦਲ ਨੇ ਦਿੱਤੀ ਵਧਾਈ! ਰਾਹੁਲ ਨੇ ਕਿਹਾ ਹੁਣ ਅਕਾਲੀ ਦਲ ਵੀ ਸਾਡੇ ਨਾਲ !

ਬਿਉਰੋ ਰਿਪੋਰਟ – ਅਕਾਲੀ ਦਲ ਅਤੇ ਕਾਂਗਰਸ ਦੇ ਇਤਿਹਾਸ ਵਿੱਚ ਸ਼ਾਇਦ ਪਹਿਲੀ ਵਾਰ ਸੀ ਜਦੋਂ ਕਿਸੇ ਮੁੱਦੇ ‘ਤੇ ਰਾਹੁਲ ਗਾਂਧੀ ਅਤੇ ਹਰਸਿਮਰਤ ਕੌਰ ਬਾਦਲ ਨੇ ਇੱਕ ਦੂਜੇ ਦਾ ਨਾਂ ਲੈਕੇ ਸਹਿਮਤੀ ਜਤਾਈ ਹੋਵੇ। ਲੋਕ ਸਭਾ ਵਿੱਚ ਜਦੋਂ ਰਾਹੁਲ ਗਾਂਧੀ ਰਾਸ਼ਟਰਪਤੀ ਦੇ ਧੰਨਵਾਦ ਮਤੇ ‘ਤੇ ਬੋਲ ਰਹੇ ਸੀ ਤਾਂ ਕਿਸਾਨਾਂ ਦੇ ਮੁੱਦੇ ‘ਤੇ ਬੋਲ ਦੇ ਹੋਏ

Read More
Punjab

ਗਿਆਨੀ ਕੇਵਲ ਸਿੰਘ ਨੇ ਅਕਾਲੀ ਦਲ ਦੇ ਦੋਵੇਂ ਧੜਿਆ ‘ਤੇ ਕੱਸੇ ਤੰਜ, ਪੁੱਛੇ ਸਵਾਲ

ਸ਼੍ਰੋਮਣੀ ਅਕਾਲੀ ਦਲ ਵਿੱਚ ਇਸ ਸਮੇਂ ਦੋ ਧੜੇ ਬਣੇ ਹੋਏ ਹਨ, ਇਸ ਨੂੰ ਲੈ ਕੇ ਗਿਆਨੀ ਕੇਵਲ ਸਿੰਘ ਨੇ ਚੁਟਕੀ ਲਈ ਹੈ। ਉਨ੍ਹਾਂ ਪ੍ਰੈਸ ਨੋਟ ਜਾਰੀ ਕਰਕੇ ਵੱਡੇ ਸਵਾਲ ਪੁੱਛੇ ਹਨ। ਉਨ੍ਹਾਂ ਲਿਖਿਆ ਹੈ ਕਿ ਵਰਤਮਾਨ ਸਮੇਂ ਸ਼੍ਰੋਮਣੀ ਅਕਾਲੀ ਦਲ ਬਾਦਲ ਜਿਸ ਨੇ ਸਿੱਖ ਸਮਾਜ ਅਤੇ ਪੰਜਾਬ ਵਿਚ ਆਪਣੇ ਆਪ ਨੂੰ ਸਿੱਖ ਨੁਮਾਇੰਦਾ ਸਿਆਸੀ ਧਿਰ

Read More
Punjab

ਪੰਥਕ ਹਿੱਤਾਂ ਦੀ ਤਿਲਾਂਜਲੀ ਦੇ ਕੇ ਨਿੱਜੀ ਫਾਇਦਿਆਂ ਲਈ ਭਾਜਪਾ ਨਾਲ ਜੱਫੀਆਂ ਪਾਉਣ ਵਾਲੇ ਪੰਥ ਹਿਤੈਸ਼ੀਆਂ ਨੂੰ ਭਾਜਪਾ ਦਾ ਏਜੰਟ ਦੱਸਣ ਲੱਗੇ: ਪ੍ਰੋ. ਚੰਦੂਮਾਜਰਾ

ਸ੍ਰੋਮਣੀ ਅਕਾਲੀ ਦਲ ਬਚਾਉ ਲਹਿਰ ਦੇ ਸੀਨੀਅਰ ਆਗੂਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜੰਗੀਰ ਕੌਰ, ਸ਼ਿਕੰਦਰ ਸਿੰਘ ਮਲੂਕਾ,  ਸੁਰਜੀਤ ਸਿੰਘ ਰੱਖੜਾ ਅਤੇ ਚਰਨਜੀਤ ਸਿੰਘ ਬਰਾੜ ਨੇ ਸਾਂਝੇ ਤੌਰ ਕੀਤੀ ਪ੍ਰੈੱਸ ਕਾਨਫਰੰਸ ਵਿੱਚ ਨੇ ਸੁਖਬੀਰ ਧੜੇ ਵੱਲੋਂ ਪੰਥਕ ਆਗੂਆਂ ਨੂੰ ਭਾਜਪਾ ਅਤੇ ਕਾਂਗਰਸ ਦਾ ਏਜੰਟ ਦੱਸਣ ’ਤੇ ਸਖਤ ਪ੍ਰਤੀਕਰਿਅ ਕਰਦੇ ਹੋਏ ਕਿਹਾ ਕਿ

Read More
Punjab

ਸੁਖਦੇਵ ਸਿੰਘ ਭੌਰ ਨੇ ਅਕਾਲੀ ਦਲ ਨੂੰ ਲਿਆ ਆੜੇ ਹੱਥੀਂ, ਬਾਗੀ ਧੜਾ ਵੀ ਨਹੀਂ ਬਖਸਿਆ

ਸ਼੍ਰੋਮਣੀ ਅਕਾਲੀ ਦਲ ਵਿੱਚ ਇਸ ਸਮੇਂ ਕਾਟੋ ਕਲੇਸ਼ ਮਚਿਆ ਹੋਇਆ ਹੈ। ਉਸ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਨੇ ਗਹਿਰਾ ਤੰਜ ਕੱਸਿਆ ਹੈ। ਉਨ੍ਹਾਂ ਸੁਖਬੀਰ ਧੜੇ ਸਮੇਤ ਬਾਗ਼ੀ ਧੜੇ ਨੂੰ ਵੀ ਗਹਿਰੇ ਸਵਾਲ ਕੀਤੇ ਹਨ। ਭੌਰ ਨੇ ਸੋਸ਼ਲ ਮੀਡੀਆਂ ਉੱਤੇ ਲਿਖਿਆ ਕਿ ਬਾਦਲ ਦੱਲ ਦਾ ਕਾਟੋਕਲੇਸ਼ ਖੂਬ ਸੁਰਖੀਆਂ ਬਟੋਰ

Read More
Punjab

ਜਲੰਧਰ ਜ਼ਿਮਨੀ ਚੋਣ ‘ਚ ਅਕਾਲੀ ਦਲ ਦਾ ਵੱਡਾ ਐਲਾਨ! BSP ਉਮੀਦਵਾਰ ਨੂੰ ਦਿੱਤੀ ਹਮਾਇਤ!

ਅਕਾਲੀ ਦਲ ਨੇ ਅਧਿਕਾਰਕ ਤੌਰ ‘ਤੇ BSP ਦੇ ਉਮੀਦਵਾਰ ਨੂੰ ਜਲੰਧਰ ਵੈਸਟ ਜ਼ਿਮਨੀ ਚੋਣ ਵਿੱਚ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ ਹੈ। ਉਧਰ ਅਕਾਲੀ ਦਲ ਦੇ ਬਾਗੀ ਗੁੱਟ ਦੀ ਅਗਵਾਈ ਕਰ ਰਹੇ ਪ੍ਰੇਮ ਸਿੰਘ ਚੰਦੂਮਾਰਜਾ ਦੇ ਵੱਲੋਂ ਅੱਜ ਸੁਖਬੀਰ ਸਿੰਘ ਬਾਦਲ ‘ਤੇ ਲਗਾਏ ਇਲਜ਼ਾਮਾ ਦਾ ਜਵਾਬ ਦੇਣ ਲਈ ਪਾਰਟੀ ਦੇ ਆਗੂ ਦਲਜੀਤ ਸਿੰਘ ਚੀਮਾ ਸਾਹਮਣੇ

Read More
Punjab

ਕਿਸੇ ਨੇ ਰੋਕਿਆ ਸੀ ਬਰਨਾਲਾ ਨੂੰ ਪ੍ਰਧਾਨ ਮੰਤਰੀ ਬਣਨ ਤੋਂ, ਕਿਸ ਨੇ ਮਾਰੇ ਮੋਦੀ ਦੇ ਤਰਲੇ, ਚੰਦੂਮਾਜਰਾ ਨੇ ਸੁਖਬੀਰ ਨੂੰ ਕੀਤੇ ਸਵਾਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਰੋਧੀ ਧਿਰ ਵੱਲੋਂ ਪ੍ਰੈਸ ਕਾਪਫਰੰਸ ਕਰਕੇ ਸੁਖਬੀਰ ਬਾਦਲ ਅਤੇ ਉਸ ਦੇ ਸਾਥੀਆਂ ਉੱਤੇ ਤੰਜ ਕੱਸੇ ਹਨ। ਇਸ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਪ੍ਰੈਸ ਕਾਨਫਰੰਸ ਦੀ ਅਗਵਾਈ ਕੀਤੀ। ਕੁਝ ਬੰਦੇ ਬਚਾ ਰਹੇ ਸੁਖਬੀਰ ਨੂੰ – ਚੰਦੂਮਾਜਰਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਨੇ

Read More
Punjab

ਚੰਦੂਮਾਜਰਾ ਆਰ-ਪਾਰ ਦੀ ਲੜਾਈ ਦੇ ਮੂਡ ‘ਚ! ਪਾਰਟੀ ਦਫਤਰ ‘ਤੇ ਦੱਸਿਆ ਹੱਕ! ਨਵੇਂ ਪ੍ਰਧਾਨ ਦੇ ਬਾਰੇ ਕੀਤਾ ਵੱਡਾ ਐਲਾਨ

ਬਿਉਰੋ ਰਿਪੋਰਟ – ਅਕਾਲੀ ਦਲ ਦੇ ਬਾਗ਼ੀ ਗੁੱਟ ਦੀ ਅਗਵਾਈ ਕਰ ਰਹੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਤਲਖ ਅੰਦਾਜ਼ ਵਿੱਚ ਹੁਣ ਆਰ-ਪਾਰ ਦੀ ਲੜਾਈ ਦਾ ਵੱਡਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਸੁਖਬੀਰ ਸਿੰਘ ਬਾਦਲ ਖੁਦ ਪ੍ਰਧਾਨਗੀ ਤੋਂ ਲਾਂਭੇ ਹੋਣ ਜਾਣ, ਉਹ ਪਾਰਟੀ ਨੂੰ ਤੋੜਨ ਦਾ ਕੰਮ ਨਾ ਕਰਨ। ਇੱਕ ਪ੍ਰਾਈਵੇਟ ਚੈਨਲ ਨੂੰ ਦਿੱਤੇ ਇੰਟਰਵਿਊ

Read More