Punjab

ਭਾਜਪਾ ਨੂੰ ਮਿਲਿਆ ਬਲ, ਸਾਬਕਾ ਅਕਾਲੀ ਪਾਰਟੀ ‘ਚ ਹੋਇਆ ਸ਼ਾਮਲ

ਬਿਉਰੋ ਰਿਪੋਰਟ – ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਅਕਾਲੀ ਦਲ ਦੇ ਸਾਬਕਾ ਕੌਮੀ ਉੱਪ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ 2 ਦਿਨ ਪਹਿਲਾਂ ਹੀ ਅਕਾਲੀ ਦਲ ਤੋਂ ਅਸਤੀਫ਼ਾ ਦਿੱਤਾ ਸੀ। ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਗਰਚਾ ਨੂੰ ਪਾਰਟੀ ਵਿੱਚ

Read More
Punjab

ਅਕਾਲੀ ਦਲ ਨੂੰ ਲੱਗਾ ਝਟਕਾ, ਇਕ ਹੋਰ ਲੀਡਰ ਨੇ ਛੱਡੀ ਪਾਰਟੀ

ਸ਼੍ਰੋਮਣੀ ਅਕਾਲੀ ਦਲ (SAD) ਵਿੱਚ ਸਭ ਕੁੱਝ ਠੀਕ ਨਹੀਂ ਚਲ ਰਿਹਾ, ਪਾਰਟੀ ਦੇ ਕਈ ਆਗੂਆਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਤੋਂ ਅਸਤੀਫਾ ਮੰਗਿਆ ਗਿਆ ਹੈ, ਪਰ ਉਹ ਅਸਤੀਫਾ ਨਾ ਦੇਣ ‘ਤੇ ਅੜੇ ਹੋਏ ਹਨ। ਇਸ ਦੌਰਾਨ ਕਈ ਆਗੂ ਪਾਰਟੀ ਛੱਡ ਰਹੇ ਹਨ। ਜਿਨ੍ਹਾਂ ਵਿੱਚੋਂ ਇਕ ਸੁਖਵਿੰਦਰਪਾਲ ਸਿੰਘ ਗਰਚਾ ਹਨ, ਜਿਨ੍ਹਾਂ ਨੇ

Read More
Punjab

ਅਕਾਲੀ ਦਲ ਨੇ ਆਰੰਭੀ ਤਿਆਰੀ, ਜਲੰਧਰ ਪੱਛਮੀ ਸੀਟ ਲਈ ਕੱਸੀ ਕਮਰ, ਤਿੰਨ ਮੈਂਬਰਾਂ ਨੂੰ ਦਿੱਤੀ ਜਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਵੀ ਜਲੰਧਰ ਪੱਛਮੀ (Jalandhar West) ਹਲਕੇ ‘ਤੇ ਹੋ ਰਹੀ ਜ਼ਿਮਨੀ ਚੋਣ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ। ਪਾਰਟੀ ਇਸ ਚੋਣ ਵਿੱਚ ਸੋਚ ਸਮਝ ਕੇ ਕਦਮ ਰੱਖਣਾ ਚਾਹੁੰਦੀ ਹੈ। ਪਾਰਟੀ ਵੱਲੋਂ ਇਸ ਵਾਰੀ ਸਖਤ ਟੱਕਰ ਦੇਣ ਵਾਲੇ ਉਮੀਦਵਾਰ ਦੀ ਭਾਲ ਕੀਤੀ ਜਾ ਰਹੀ ਹੈ। ਕਮੇਟੀ ਦਾ ਕੀਤਾ ਗਠਨ ਪਾਰਟੀ ਵੱਲੋਂ ਇਸ ਚੋਣ

Read More
Punjab

ਅੰਮ੍ਰਿਤਪਾਲ ਦੀ ਰਿਹਾਈ ਦੇ ਹੱਕ ‘ਚ ਚੰਦੂਮਾਜਰਾ ਦਾ ਵੱਡਾ ਐਲਾਨ! ਅਕਾਲੀ ਦਲ ‘ਚ ਵੱਡੀ ਬਗ਼ਾਵਤ ਦਾ ਸੰਕੇਤ!

ਬਿਉਰੋ ਰਿਪੋਰਟ – ਖਡੂਰ ਸਾਹਿਬ ਤੋਂ ਚੁਣੇ ਗਏ MP ਅੰਮ੍ਰਿਤਪਾਲ ਸਿੰਘ ਨੂੰ ਲੈਕੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੱਡਾ ਬਿਆਨ ਦਿੱਤਾ ਹੈ। ਚੰਦੂਮਾਜਰਾ ਨੇ ਅੰਮ੍ਰਿਤਪਾਲ ਨੂੰ ਫੌਰਨ ਰਿਹਾਅ ਕਰਨ ਦੀ ਮੰਗ ਕਰਦੇ ਹੋਏ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗ ਨਹੀਂ ਮੰਨੀ ਗਈ ਤਾਂ ਅਕਾਲੀ ਦਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਰਿਹਾਈ

Read More
Punjab

ਅਕਾਲੀ ਦਲ ‘ਚ ਸਭ ਕੁਝ ਠੀਕ ਨਹੀਂ, ਸੀਨੀਅਰ ਲੀਡਰ ਨੇ ਜਾਰੀ ਪ੍ਰੈਸ ਨੋਟ ‘ਤੇ ਚੁੱਕੇ ਸਵਾਲ

ਸ਼੍ਰੋਮਣੀ ਅਕਾਲੀ ਦਲ (Shrimoni Akali Dal) ਆਪਣੇ ਸਭ ਤੋਂ ਮਾੜੇ ਦੌਰ ਵਿੱਚੋਂ ਲੰਘ ਰਿਹਾ ਹੈ। ਪਿਛਲੀਆਂ ਦੋ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦਾ ਪ੍ਰਦਰਸ਼ਨ ਬੇਹੱਦ ਮਾੜਾ ਰਿਹਾ ਹੈ, ਜਿਸ ਤੋਂ ਬਾਅਦ ਸਮੇਂ-ਸਮੇਂ ‘ਤੇ ਅਲੱਗ-ਅਲੱਗ ਅਕਾਲੀ ਲੀਡਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਤੋਂ ਅਸਤੀਫਾ ਮੰਗਿਆ ਸੀ ਪਰ ਸੁਖਬੀਰ ਅਸਤੀਫਾ

Read More
Punjab

ਅਕਾਲੀ ਦਲ ਨੇ ਬਣਾਈ ਅਨੁਸ਼ਾਸਨ ਕਮੇਟੀ, ਤਿੰਨ ਲੀਡਰਾਂ ਨੂੰ ਦਿੱਤੀ ਕਮੇਟੀ ‘ਚ ਥਾਂ

ਸ਼੍ਰੋਮਣੀ ਅਕਾਲੀ ਦਲ (Shrimoni Akali dal) ਕਿਸੇ ਸਮੇਂ ਪੰਜਾਬ ਦੀ ਸਭ ਤੋਂ ਵੱਡੀ ਪਾਰਟੀ ਹੁੰਦੀ ਸੀ ਅਤੇ ਵਾਰ-ਵਾਰ ਸਰਕਾਰਾਂ ਬਣਾਉਂਦੀ ਸੀ। ਪੰਜਾਬ ਦੇ ਲੋਕ ਅੱਖਾਂ ਬੰਦ ਕਰਕੇ ਇਸ ਪਾਰਟੀ ‘ਤੇ ਵਿਸਵਾਸ ਕਰਦੇ ਸਨ ਪਰ ਹੁਣ ਇਸ ਦੇ ਪੰਜਾਬ ਵਿਧਾਨ ਸਭਾ ਵਿੱਚ ਕੇਵਲ ਤਿੰਨ ਵਿਧਾਇਕ ਹਨ ਅਤੇ ਸੰਸਦ ਵਿੱਚ ਸਿਰਫ ਇਕ ਸੰਸਦ ਮੈਂਬਰ ਹੈ। ਪਾਰਟੀ ਲਗਾਤਾਰ

Read More
Punjab

ਹਰਸਿਮਰਤ ਦਾ ਗਠਜੋੜ ਨੂੰ ਲੈ ਕੇ ਆਇਆ ਵੱਡਾ ਬਿਆਨ, ਕਿਹਾ ਮੁੱਦਿਆਂ ਨੂੰ ਦਿੱਤੀ ਪਹਿਲ

ਲੋਕ ਸਭਾ ਚੋਣਾਂ ਤੋਂ ਬਾਅਦ ਬਠਿੰਡਾ ਤੋਂ ਸੰਸਦ ਮੈੈਂਬਰ ਹਰਸਿਮਰਤ ਕੌਰ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਅਕਾਲੀ ਦਲ ਨਾ ਤਾਂ ਐਨਡੀਏ ਅਤੇ ਨਾ ਹੀ ਇੰਡੀਆ ਗਠਜੋੜ ਦਾ ਹਿੱਸਾ ਬਣੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਜੇਕਰ ਕਿਸੇ ਨਾਲ ਗਠਜੋੜ ਕਰਨਾ ਹੁੰਦਾ ਤਾਂ ਚੋਣਾਂ ਤੋਂ ਪਹਿਲਾਂ ਕਰ ਲੈਣਾ ਸੀ, ਜਿਸ

Read More
Punjab

PM ਮੋਦੀ ਤੇ ਜਾਖੜ ਦਾ ਅਕਾਲੀ ਦਲ ਨਾਲ ਗਠਜੋੜ ਨੂੰ ਲੈਕੇ ਵੱਡਾ ਇਸ਼ਾਰਾ! 2 ਚੀਜ਼ਾ ਤੈਅ ਕਰਨਗੀਆਂ ਸਮਝੌਤੇ ਦਾ ਰਾਹ

ਬਿਉਰੋ ਰਿਪੋਰਟ – ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਬੀਜੇਪੀ ਨੇ ਭਾਵੇ ਅਕਾਲੀ ਦਲ ਤੋਂ ਵੱਧ 18 ਫੀਸਦੀ ਵੋਟਾਂ ਹਾਸਲ ਕੀਤੀਆਂ ਹਨ ਪਰ ਹੁਣ ਵੀ ਬੀਜੇਪੀ ਅਕਾਲੀ ਦਲ ਦੇ ਨਾਲ ਗਠਜੋੜ ਵੱਲ ਇਸ਼ਾਰਾ ਕਰ ਰਹੀ ਹੈ। ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਜੇਕਰ ਅਕਾਲੀ ਦਲ ਨਾਲ ਸਮਝੌਤਾ ਹੁੰਦਾ ਤਾਂ ਦੋਵੇ ਧਿਰਾ ਨੂੰ

Read More