ਸ਼੍ਰੋਮਣੀ ਅਕਾਲੀ ਦਲ ਦੇ 10 ਉਮੀਦਵਾਰਾਂ ਦੀ ਹੋਈ ਜ਼ਮਾਨਤ ਜ਼ਬਤ, ਵੱਡੇ ਉਮੀਦਵਾਰ ਵੀ ਨਹੀਂ ਬਚਾ ਪਾਏ ਆਪਣੀ ਜ਼ਮਾਨਤ
ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਪਰ ਇਸ ਵਾਰ ਦੀ ਹੋਈ ਚੋਣ ਪਿਛਲੀਆਂ ਲੋਕ ਸਭਾ ਚੋਣਾਂ ਤੋਂ ਅਲੱਗ ਹੈ ਕਿਉਂਕਿ ਪਹਿਲੀ ਵਾਰ ਚੌ ਤਰਫਾ ਮੁਕਾਬਲਾ ਦੇਖਣ ਨੂੰ ਮਿਲਿਆ ਹੈ। ਇਨ੍ਹਾਂ ਚੋਣਾਂ ਚ ਸੂਬੇ ਦੀ ਸੱਤਾ ਧਾਰੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਆਪਣੀ ਇੱਜਤ ਬਚਾਉਣ ਵਿੱਚ ਕਾਮਯਾਬ ਰਹੀ ਹੈ। ਇਸ ਵਾਰ ਨੂੰਹ