ਅਕਾਲੀ ਲੀਡਰ ਵਿਸ਼ਨੂੰ ਸ਼ਰਮਾ ਕਾਂਗਰਸ ਵਿੱਚ ਸ਼ਾਮਲ
‘ਦ ਖ਼ਾਲਸ ਬਿਊਰੋ : ਪਟਿਆਲਾ ਦੇ ਸਾਬਕਾ ਮੇਅਰ ਤੇ ਅਕਾਲੀ ਆਗੂ ਵਿਸ਼ਨੂੰ ਸ਼ਰਮਾ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਸਮਝਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪਟਿਆਲਾ ਸ਼ਹਿਰੀ ਹਲਕੇ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਮੁਕਾਬਲੇ ‘ਚ ਉਤਾਰਿਆ ਜਾ ਸਕਦਾ ਹੈ। ਇੱਕ ਹੋਰ ਜਾਣਕਾਰੀ ਅਨੁਸਾਰ ਸਾਬਕਾ ਮੰਤਰੀ ਸਰਵਣ ਸਿੰਘ ਫਲੌਰ ਕਾਂਗਰਸ ਛੱਡ ਕੇ ਅਕਾਲੀ ਦਲ ਸੰਯੁਕਤ