ਮਜੀਠੀਆ ਸਮਰਥਕਾਂ ਨੂੰ ਮੁਹਾਲੀ ਆਉਣ ਤੋਂ ਰੋਕਿਆ, ਪੰਜਾਬ ਭਰ ‘ਚ ਅਕਾਲੀ ਲੀਡਰ ਤੇ ਵਰਕਰ ਕੀਤੇ ਨਜ਼ਰਬੰਦ
ਚੰਡੀਗੜ੍ਹ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਪੁਲਿਸ ਰਿਮਾਂਡ ਅੱਜ, 2 ਜੁਲਾਈ 2025 ਨੂੰ ਖਤਮ ਹੋ ਰਿਹਾ ਹੈ, ਅਤੇ ਉਨ੍ਹਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸੇ ਦੌਰਾਨ ਉਨ੍ਹਾਂ ਦੇ ਸਮਰਥਕਾਂ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਪੁਲਿਸ ਉਨ੍ਹਾਂ ਨੂੰ ਮੁਹਾਲੀ ਪਹੁੰਚਣ ਤੋਂ ਰੋਕ ਰਹੀ ਹੈ। ਸਮਰਥਕਾਂ ਦਾ ਕਹਿਣਾ ਹੈ ਕਿ ਸਵੇਰੇ 4