ਬਿਕਰਮ ਮਜੀਠੀਆ ਦੀ ਮੁਹਾਲੀ ਅਦਾਲਤ ’ਚ ਪੇਸ਼ੀ ਅੱਜ, ਘਰਾਂ ‘ਚ ਡੱਕੇ ਅਕਾਲੀ ਆਗੂ
ਮੁਹਾਲੀ : ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਉਹਨਾਂ ਦਾ ਜੁਡੀਸ਼ੀਅਲ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ। ਇਸ ਦੌਰਾਨ ਮੌਕੇ ’ਤੇ ਅਕਾਲੀ ਆਗੂਆਂ ਨੂੰ ਇਕੱਠੇ ਹੋਣ ਤੋਂ ਰੋਕਣ ਲਈ ਪੁਲਿਸ