CM ਮਾਨ ‘ਤੇ ਲੱਗੇ ਬੇਅਦਬੀ ਦੇ ਇਲਜ਼ਾਮ, ਖਨੌਰੀ ਮੋਰਚੇ ਤੇ ਚੱਲ ਰਹੇ ਅਖੰਡ ਜਾਪ ਨੂੰ ਅੱਧ ਵਿਚਾਲੇ ਰੁਕਵਾਇਆ
ਬੀਤੇ ਦਿਨੀਂ ਪਿਛਲੇ 13 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਹਟਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਅਤੇ ਆਮ ਲੋਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਸੀ। ਇਸ ਘਟਨਾ ਤੋਂ ਬਾਅਦ ਹੁਣ ਇੱਕ ਤੋਂ ਬਾਅਦ ਇੱਕ ਖੁਲਾਸੇ ਹੋ ਰਹੇ ਹਨ।