ਕੈਨੇਡਾ ’ਚ ਲਾਰੈਂਸ ਗੈਂਗ ਨੂੰ ਅੱਤਵਾਦੀ ਐਲਾਨਣ ਦੀ ਮੰਗ
ਕੈਨੇਡਾ ਦੇ ਸੂਬੇ ਅਲਬਰਟਾ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨਣ ਦੀ ਮੰਗ ਨੇ ਜ਼ੋਰ ਫੜਿਆ ਹੈ। ਸੂਬਾਈ ਸਰਕਾਰ ਨੇ ਗੈਂਗ ਦੀ ਅੰਤਰਰਾਸ਼ਟਰੀ ਪਹੁੰਚ ਅਤੇ ਕੈਨੇਡਾ ਵਿੱਚ ਇਸ ਦੀਆਂ ਖਤਰਨਾਕ ਗਤੀਵਿਧੀਆਂ, ਜਿਵੇਂ ਹਿੰਸਾ, ਜਬਰੀ ਵਸੂਲੀ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਟਾਰਗੇਟ ਕਿਲਿੰਗ, ਦਾ ਹਵਾਲਾ ਦਿੱਤਾ ਹੈ। ਅਲਬਰਟਾ ਦੇ ਪ੍ਰੀਮੀਅਰ ਡੈਨੀਅਲ ਸਮਿਥ ਅਤੇ ਜਨਤਕ ਸੁਰੱਖਿਆ