ਦਿਵਾਲੀ ਕਾਰਨ ਵਧੇ ਭੀੜ-ਭੜੱਕੇ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਨੇ ਸੂਬੇ ਦੇ ਅੱਧਾ ਦਰਜਨ ਤੋਂ ਵੱਧ ਸ਼ਹਿਰਾਂ ਵਿੱਚ ਅਲਰਟ ਜਾਰੀ ਕਰਦਿਆਂ ਚੌਕਸੀ ਵਧਾ ਦਿੱਤੀ ਹੈ।