ਵੋਟਾਂ ਲਈ ਗਿਣਤੀ ਦੇ ਸਾਰੇ ਬੰਦੋਬਸਤ ਮੁਕੰਮਲ
ਕਮਲਜੀਤ ਸਿੰਘ ਬਨਵੈਤ/ ਗੁਰਪ੍ਰੀਤ ਸਿੰਘ ‘ਦ ਖ਼ਾਲਸ ਬਿਊਰੋ : ਪੰਜਾਬ ਰਾਜ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਵੋਟਾਂ ਦੀ ਗਿਣਤੀ ਲਈ ਚੋਣ ਕਮਿਸ਼ਨ ਵੱਲੋਂ ਸਾਰੇ ਬੰਦੋਬਸਤ ਮੁਕੰਮਲ ਕਰ ਲਏ ਗਏ ਹਨ। ਵੋਟਾਂ ਦਾ ਗਿਣਤੀ 10 ਮਾਰਚ ਨੂੰ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗੀ। ਕਮਿਸ਼ਨ ਵੱਲੋਂ ਵੋਟਾਂ ਦੀ ਗਿਣਤੀ ਲਈ ਰਾਜ ਭਰ ਵਿੱਚ 66 ਥਾਵਾਂ ’ਤੇ 117