ਸੰਯੁਕਤ ਕਿਸਾਨ ਮੋਰਚੇ ਦੀ ਸਰਬ ਪਾਰਟੀ ਮੀਟਿੰਗ ਭਲਕੇ! ਲਾਈਵ ਕੀਤਾ ਜਾਵੇਗਾ ਪ੍ਰਸਾਰਣ, ਇਹ ਹੋਣਗੇ ਮੁੱਦੇ
ਬਿਊਰੋ ਰਿਪੋਰਟ: ਸੰਯੁਕਤ ਕਿਸਾਨ ਮੋਰਚੇ ਵੱਲੋਂ 18 ਜੁਲਾਈ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ ਜਿਸਦਾ ਲਾਈਵ ਪ੍ਰਸਾਰਣ ਕੀਤਾ ਜਾਵੇਗਾ। ਇਸ ਦਾ ਲਿੰਕ ਮੀਡੀਆ ਨੂੰ ਵੀ ਜਾਰੀ ਕੀਤਾ ਜਾਵੇਗਾ। ਮੀਟਿੰਗ ਵਿੱਚ ਲੈਂਡ ਪੂਲਿਗ ਨੀਤੀ, ਪੰਜਾਬ ਦੇ ਪਾਣੀਆਂ ਦਾ ਸੰਕਟ ਅਤੇ ਵੰਡ ਨਾਲ ਸਬੰਧਤ ਮਾਮਲੇ, ਅਮਰੀਕਾ ਅਤੇ ਹੋਰ ਮੁਲਕਾਂ ਨਾਲ ਫਰੀ ਟਰੇਡ ਸਮਝੌਤੇ ਅਤੇ ਸਹਿਕਾਰੀ ਸਭਾਵਾਂ