ਪੰਜਾਬ ਭਰ ’ਚ ਭਾਰੀ ਮੀਂਹ, ਕਪੂਰਥਲਾ, ਜਲੰਧਰ ਸਮੇਤ 7 ਜ਼ਿਲ੍ਹਿਆਂ ’ਚ ਸਕੂਲ ਰਹਿਣਗੇ ਬੰਦ
ਪੰਜਾਬ ਵਿੱਚ ਲਗਾਤਾਰ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ, ਜਿਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਮੀਂਹ ਦੇ ਕਾਰਨ ਦਰਿਆਵਾਂ ਦਾ ਪਾਣੀ ਵਧਣ ਨਾਲ ਪਿੰਡਾਂ ਵਿੱਚ ਪਾਣੀ ਭਰ ਗਿਆ, ਜਿਸ ਨੇ ਲੋਕਾਂ ਦਾ ਜੀਵਨ ਮੁਸ਼ਕਲ ਕਰ ਦਿੱਤਾ ਹੈ। ਸੜਕਾਂ ‘ਤੇ ਪਾਣੀ ਜਮ੍ਹਾ ਹੋਣ ਨਾਲ ਆਵਾਜਾਈ ਪ੍ਰਭਾਵਿਤ ਹੋਈ ਅਤੇ ਲੋਕਾਂ ਦਾ