India

4 ਜ਼ਿਲ੍ਹਿਆਂ ‘ਚ ਸਾਰੇ ਸਕੂਲ ਫਿਰ ਤੋਂ ਬੰਦ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਦਿੱਲੀ-ਐੱਨਸੀਆਰ ਨਾਲ ਲਗਦੇ ਹਰਿਆਣਾ ਦੇ 4 ਜ਼ਿਲ੍ਹਿਆਂ – ਸੋਨੀਪਤ, ਗੁਰੂਗ੍ਰਾਮ, ਫਰੀਦਾਬਾਦ ਤੇ ਝੱਜਰ ਵਿਚ ਵਧਦੇ ਪ੍ਰਦੂਸ਼ਣ ਦੀ ਵਜ੍ਹਾ ਨਾਲ ਹਾਲਾਤ ਖ਼ਰਾਬ ਹੁੰਦੇ ਜਾ ਰਹੇ ਹਨ। ਅਜਿਹੇ ਵਿਚ ਵਾਤਾਵਰਨ ਵਿਭਾਗ ਨੇ ਅਗਲੇ ਹੁਕਮ ਤਕ ਇਨ੍ਹਾਂ ਚਾਰਾਂ ਜ਼ਿਲ੍ਹਿਆਂ ਵਿਚ ਸਾਰੇ ਸਕੂਲ ਬੰਦ ਕਰਨ ਦਾ ਫ਼ੈਸਲਾ ਲਿਆ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਸਾਰੇ ਪ੍ਰਾਈਵੇਟ

Read More