ਸੰਸਦ ਦੇ ਸੈਸ਼ਨ ‘ਚ ਵਾਪਸ ਹੋਣਗੇ ਤਿੰਨੇ ਖੇਤੀ ਕਾਨੂੰਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਤਿੰਨੇ ਖੇਤੀ ਕਾਨੂੰਨ ਵਾਪਸ ਲਏ ਜਾਣਗੇ। ਅਗਲੇ ਹਫ਼ਤੇ ਦੀ ਸ਼ੁਰੂਆਤ ਵਿੱਚ ਸੰਸਦ ਦੇ ਸੈਸ਼ਨ ਵਿੱਚ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਰਹਿੰਦੀ ਬਾਕੀ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਅੱਜ ਦੀ ਕੇਂਦਰੀ ਕੈਬਨਿਟ ਮੀਟਿੰਗ ਵਿੱਚ ਰਸਮੀ ਕਾਰਵਾਈ ਪੂਰੀ