Punjab

ਪੰਚਾਇਤੀ ਜ਼ਮੀਨ ਵੇਚਣ ਦੇ ਦੋ ਸ਼ ਬੇਬੁਨਿਆਦ : ਤ੍ਰਿਪਤ ਬਾਜਵਾ

‘ਦ ਖ਼ਾਲਸ ਬਿਊਰੋ : ਸਾਬਕਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪਿੰਡ ਭਗਤੂਪੁਰਾ ਦੀ ਪੰਚਾਇਤੀ ਜ਼ਮੀਨ ਕਾਲੋਨਾਈਜ਼ਰਾਂ ਨੂੰ ਸਸਤੇ ਭਾਅ ਵੇਚਣ ਦੇ ਲਾਏ ਗਏ ਦੋ ਸ਼ਾਂ ਨੂੰ ਮਨਘੜਤ, ਬੇਬੁਨਿਆਦ ਤੇ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ। ਤ੍ਰਿਪਤ ਬਾਜਵਾ ਨੇ ਕਿਹਾ ਕਿ ਕੁਲਦੀਪ ਸਿੰਘ

Read More