ਕਥਿਤ ਆਡੀਓ ਮਾਮਲੇ ’ਚ ਵੱਡਾ ਐਕਸ਼ਨ, SSP ਪਟਿਆਲਾ ਵਰੁਣ ਸ਼ਰਮਾ ਨੂੰ ਭੇਜਿਆ ਛੁੱਟੀ ‘ਤੇ
ਪੰਜਾਬ ਦੇ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੂੰ ਤੁਰੰਤ ਪ੍ਰਭਾਵ ਨਾਲ ਛੁੱਟੀ ’ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਸੰਗਰੂਰ ਦੇ ਐਸਐਸਪੀ ਸਰਤਾਜ ਸਿੰਘ ਚਹਿਲ ਨੂੰ ਵਾਧੂ ਚਾਰਜ ਸੌਂਪਿਆ ਗਿਆ ਹੈ। ਇਹ ਕਾਰਵਾਈ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਤੋਂ ਠੀਕ ਪਹਿਲਾਂ ਕੀਤੀ ਗਈ ਹੈ।ਇਸ ਦਾ ਸਿੱਧਾ ਸਬੰਧ ਸੋਸ਼ਲ
