ਹਾਈਕੋਰਟ ਨੇ ਰਾਮ ਰਹੀਮ ਨੂੰ ਫਰੀਦਕੋਟ ‘ਚ ਪੇਸ਼ ਕਰਨ ‘ਤੇ ਹੇਠਲੀ ਅਦਾਲਤ ਦੇ ਹੁਕਮਾਂ ‘ਤੇ ਲਾਈ ਰੋਕ
‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੇਅਦਬੀ ਦੇ ਇੱਕ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਫਰੀਦਕੋਟ ਅਦਾਲਤ ਵਿੱਚ ਪੇਸ਼ੀ ਲਈ ਪੇਸ਼ੀ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਦੇ ਫੈਸਲੇ ਬਾਰੇ ਖੁਲਾਸਾ ਕਰਦਿਆਂ ਉਨ੍ਹਾਂ ਦੀ ਵਕੀਲ ਐਡਵੋਕੇਟ ਕਨਿਕਾ ਨੇ ਕਿਹਾ ਕਿ ਅਦਾਲਤ ਨੇ ਉਨ੍ਹਾਂ ਨੂੰ ਫਰੀਦਕੋਟ ਅਦਾਲਤ