‘ਮਜੀਠੀਆ ਦੇ ਕੇਸ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ ਭਾਜਪਾ’ – ਅਮਨ ਅਰੋੜਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ 25 ਜੂਨ, 2025 ਨੂੰ ਗ੍ਰਿਫਤਾਰ ਕੀਤਾ। ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਮਨ ਅਰੋੜਾ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਸ ਮਾਮਲੇ ਨੂੰ