‘ਸ਼ਹੀਦ ਊਧਮ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ ਭਵਾਨੀਗੜ੍ਹ-ਸੁਨਾਮ ਰੋਡ ਦਾ ਨਾਮ – ਅਮਨ ਅਰੋੜਾ
- by Gurpreet Singh
- July 29, 2025
- 0 Comments
ਪੰਜਾਬ ਸਰਕਾਰ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ (31 ਜੁਲਾਈ) ਨੂੰ ਸੂਬੇ ਭਰ ਵਿੱਚ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਨਾਲ ਹੀ, ਭਵਾਨੀਗੜ੍ਹ-ਸੁਨਾਮ ਰੋਡ ਦਾ ਨਾਮ ਸ਼ਹੀਦ ਊਧਮ ਸਿੰਘ ਮਾਰਗ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਸਰਕਾਰ ਨੇ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ
ਅਨਮੋਲ ਗਗਨ ਮਾਨ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖ਼ਬਰ
- by Gurpreet Singh
- July 20, 2025
- 0 Comments
ਅਨਮੋਲ ਗਗਨ, ਜਿਸਨੇ ਪੰਜਾਬ ਸਰਕਾਰ ਵਿੱਚ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਰਾਜਨੀਤੀ ਛੱਡਣ ਦਾ ਐਲਾਨ ਕੀਤਾ ਸੀ, ਨੇ ਹੁਣ ਆਪਣਾ ਫੈਸਲਾ ਬਦਲ ਲਿਆ ਹੈ। ਪਾਰਟੀ ਮੁਖੀ ਅਮਨ ਅਰੋੜਾ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਅਸਤੀਫ਼ਾ ਰੱਦ ਕਰਨ ਦੇ ਫੈਸਲੇ ਦਾ ਐਲਾਨ ਕੀਤਾ। ਮੀਟਿੰਗ ਤੋਂ ਬਾਅਦ ਅਨਮੋਲ ਗਗਨ ਨੇ ਪਾਰਟੀ ਦੇ ਫੈਸਲੇ ਨੂੰ ਸਵੀਕਾਰ
ਬੇਅਦਬੀ ਬਿੱਲ ‘ਤੇ ਕੀ ਬੋਲੇ ਅਮਨ ਅਰੋੜਾ ?
- by Gurpreet Singh
- July 15, 2025
- 0 Comments
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ‘ਆਪ’ ਦੇ ਸੂਬਾ ਪ੍ਰਧਾਨ ਅਤੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਬੇਅਦਬੀ ਕਾਨੂੰਨ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਬਰਗਾੜੀ ਬੇਅਦਬੀ ਬਿੱਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਾਮ ਸ਼ਾਮਲ ਸੀ, ਪਰ ਹੋਰ ਧਰਮਾਂ ਦਾ ਜ਼ਿਕਰ ਨਹੀਂ ਸੀ। ਕਾਂਗਰਸ ਸਰਕਾਰ ਨੇ ਆਈ.ਪੀ.ਸੀ. ਦੀ ਧਾਰਾ 295 ਵਿੱਚ ਸੋਧ
‘ਮਜੀਠੀਆ ਦੇ ਕੇਸ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ ਭਾਜਪਾ’ – ਅਮਨ ਅਰੋੜਾ
- by Gurpreet Singh
- July 1, 2025
- 0 Comments
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ 25 ਜੂਨ, 2025 ਨੂੰ ਗ੍ਰਿਫਤਾਰ ਕੀਤਾ। ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਮਨ ਅਰੋੜਾ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਸ ਮਾਮਲੇ ਨੂੰ
ਬੰਬਾਂ ਵਾਲੇ ਬਿਆਨ ‘ਤੇ ਭਖੀ ਸਿਆਸਤ, ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ AAP ਦਾ ਜ਼ੋਰਦਾਰ ਪ੍ਰਦਰਸ਼ਨ
- by Gurpreet Singh
- April 15, 2025
- 0 Comments
ਮੁਹਾਲੀ : ਜਿੱਥੇ ਇੱਕ ਪਾਸੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਹੱਕ ਵਿੱਚ ਕਾਂਗਰਸ ਪਾਰਟੀ ਪੰਜਾਬ ਸਰਕਾਰ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੀ ਹੈ ਉੱਥੇ ਮੁਹਾਲੀ ਵਿਖੇ ਆਮ ਆਦਮੀ ਪਾਰਟੀ ਵੱਲੋਂ ਬਾਜਵਾ ਵੱਲੋਂ ਬੰਬਾਂ ਵਾਲੇ ਬਿਆਨ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਵਲੋਂ ਅਜਿਹਾ
ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਨੂੰ ਲੈ ਕੇ ਬੋਲੇ ‘ਆਪ’ ਪ੍ਰਧਾਨ
- by Gurpreet Singh
- April 8, 2025
- 0 Comments
ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਬਾਰੇ ਪੰਜਾਬ ਦੇ ਮੰਤਰੀ ਅਤੇ ‘ਆਪ’ ਪ੍ਰਧਾਨ ਅਮਨ ਅਰੋੜਾ ਨੇ ਆਪਣਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਬੀਤੀ ਰਾਤ 1 ਵਜੇ ਜਲੰਧਰ ਵਿੱਚ ਸਾਬਕਾ ਭਾਜਪਾ ਮੰਤਰੀ ਦੇ ਘਰ ‘ਤੇ ਹਮਲਾ ਹੋਇਆ, ਜਿਸ ਤੋਂ ਬਾਅਦ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਕਾਲੀਆ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ।
ਭਾਜਪਾ ਆਗੂ ਦੇ ਘਰ ਧਮਾਕਾ, ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਜਾਣਿਆ ਹਾਲ
- by Gurpreet Singh
- April 8, 2025
- 0 Comments
ਜਲੰਧਰ ਵਿਚ ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਹਮਲਾ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਜਿੱਥੇ ਇਸ ਮਾਮਲੇ ਨੂੰ ਲੈ ਕੇ ਕਾਂਗਰਸ, ਅਕਾਲੀ ਦਲ ਸਮੇਤ ਭਾਜਪਾ ਪੰਜਾਬ ਸਰਕਾਰ ਨੂੰ ਘੇਰ ਰਹੀਆਂ ਹਨ ਉੱਥੇ ਹੀ ਆਮ ਆਦਮੀ ਪਾਰਟੀ ਦੇ ਮੰਤਰੀ ਮੋਹਿੰਦਰ ਭਗਤ ਮਨੋਰੰਜਨ ਕਾਲੀਆ ਦੇ ਘਰ ਪਹੁੰਚੇ ਹਨ। ਉਨ੍ਹਾਂ ਨੇ
ਅੰਮ੍ਰਿਤਸਰ ਦੇ ਪਿੰਡਾਂ ‘ਚ ਗਿਰਦਾਵਰੀ ਕਰਾਉਣ ਦੇ ਹੁਕਮ, ਅਮਨ ਅਰੋੜਾ ਨੇ ਦਿੱਤੇ ਹੁਕਮ
- by Gurpreet Singh
- March 3, 2025
- 0 Comments
ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਵਿੱਚ ਹਾਲ ਹੀ ਵਿੱਚ ਗੜੇਮਾਰੀ ਦੀਆਂ ਘਟਨਾਵਾਂ ਨੇ ਕਿਸਾਨਾਂ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹਾ ਪ੍ਰਸ਼ਾਸਨ ਨੇ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਵਿਸ਼ੇਸ਼ ਗਿਰਦਾਵਰੀ ਸ਼ੁਰੂ ਕੀਤੀ ਹੈ। ਪੰਜਾਬ ਸਰਕਾਰ ਨੇ ਗਿਰਦਾਵਰੀ ਦਾ ਕੰਮ ਪੂਰਾ ਕਰਕੇ ਅੱਜ ਸ਼ਾਮ ਤੱਕ ਰਿਪੋਰਟ ਭੇਜਣ
ਨਸ਼ਾ ਤਸਕਰ ਜਾਂ ਪੰਜਾਬ ਛੱਡ ਦੇਣ ਜਾਂ ਇਹ ਕਾਰੋਬਾਰ : ਪੰਜਾਬ ‘ਆਪ’ ਪ੍ਰਧਾਨ
- by Gurpreet Singh
- February 28, 2025
- 0 Comments
ਮੁਹਾਲੀ : ਹਾਈ ਲੈਵਲ ਮੀਟਿੰਗ ਤੋਂ ਬਾਅਦ ‘ਆਪ’ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਵੱਡਾ ਬਿਆਨ ਦਿਤਾ ਹੈ। ਹਰਪਾਲ ਸਿੰਘ ਚੀਮ, ਲਾਲਜੀਤ ਭੁੱਲਰ, ਡਾ. ਬਲਬੀਰ ਸਿੰਘ ਦੀ ਮੌਜੂਦਗੀ ’ਚ ਚੱਲੀ ਮੀਟਿੰਗ ਤੋਂ ਬਾਅਦ ਅਮਨ ਅਰੋੜਾ ਨੇ ਦਸਿਆ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ‘ਆਪ’ ਸਰਕਾਰ ਨੇ ਪੰਜਾਬ ’ਚ ਸ਼ੁਰੂਆਤ ਕਰ ਦਿਤੀ ਹੈ। ਉਨ੍ਹਾਂ ਕਿਹਾ
